Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:41 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਨਗਰ ਨਿਗਮ ਦੀ ਵਾਰਡ ਕਮੇਟੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਦੀ ਮਿਤੀ ਦਾ ਹੋਇਆ ਐਲਾਨ

ਦਿੱਲੀ ਨਗਰ ਨਿਗਮ ਦੀ ਵਾਰਡ ਕਮੇਟੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਦੀ ਮਿਤੀ ਦਾ ਹੋਇਆ ਐਲਾਨ

ਦਿੱਲੀ ਨਗਰ ਨਿਗਮ ਦੀ ਵਾਰਡ ਕਮੇਟੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਦੀ ਮਿਤੀ ਦਾ ਹੋਇਆ ਐਲਾਨ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਨਗਰ ਨਿਗਮ ਦੀ ਵਾਰਡ ਕਮੇਟੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ।ਉਮੀਦਵਾਰ 30 ਅਗਸਤ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ, ਜਦਕਿ ਵੋਟਿੰਗ 4 ਸਤੰਬਰ ਨੂੰ ਹੋਵੇਗੀ। ਦੱਸ ਦਈਏ ਕਿ ਦਿੱਲੀ ਦੇ ਲੋਕ ਲੰਬੇ ਸਮੇਂ ਤੋਂ ਚੇਅਰਮੈਨ ਅਤੇ ਡਿਪਟੀ ਚੇਅਰਮੈਨ ਦੀ ਚੋਣ ਦਾ ਇੰਤਜ਼ਾਰ ਕਰ ਰਹੇ ਸਨ। ਐਮਸੀਡੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਬਾਰੇ ਅਧਿਕਾਰਤ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਰੀ ਪ੍ਰਕਿਰਿਆ ਗੁਪਤ ਮਤਦਾਨ ਰਾਹੀਂ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top