Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:00 am

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗ ਰੇਪ ਦੀ ਸਿ਼ਕਾਰ 13 ਸਾਲਾ ਨਾਬਾਲਗ ਲੜਕੀ ਨੇ ਰੇਪ ਦੇ ਦੂਸਰੇ ਹੀ ਦਿਨ ਕਰ ਲਈ ਖੁਦਕੁਸ਼ੀ

ਗੈਂਗ ਰੇਪ ਦੀ ਸਿ਼ਕਾਰ 13 ਸਾਲਾ ਨਾਬਾਲਗ ਲੜਕੀ ਨੇ ਰੇਪ ਦੇ ਦੂਸਰੇ ਹੀ ਦਿਨ ਕਰ ਲਈ ਖੁਦਕੁਸ਼ੀ

ਗੈਂਗ ਰੇਪ ਦੀ ਸਿ਼ਕਾਰ 13 ਸਾਲਾ ਨਾਬਾਲਗ ਲੜਕੀ ਨੇ ਰੇਪ ਦੇ ਦੂਸਰੇ ਹੀ ਦਿਨ ਕਰ ਲਈ ਖੁਦਕੁਸ਼ੀ
ਬਰੇਲੀ : ਭਾਰਤ ਦੇ ਬਰੇਲੀ ਵਿਖੇ 13 ਸਾਲਾ ਨਾਬਾਲਗ ਲੜਕੀ ਨਾਲ ਗੈਂਗਰੇਪ ਹੋਣ ਤੋਂ ਬਾਅਦ ਰੇਪ ਪੀੜ੍ਹਤਾ ਨੇ ਘਟਨਾਕ੍ਰਮ ਦੇ ਦੂਸਰੇ ਹੀ ਦਿਨ ਖੁਦਕੁਸ਼ੀ ਕਰ ਲਈ, ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਉਕਤ ਘਟਨਾ ਨੂੰ ਲੈ ਕੇ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੁਲਸ ਨੂੰ ਸਾਰੀ ਜਾਣਕਾਰੀ ਦਿੰਦਿਆਂ ਮੁਲਜ਼ਮਾਂ ਦੇ ਨਾਂ ਅਤੇ ਪਤੇ ਦੱਸੇ ਗਏ ਸਨ ਪਰ ਫਿਲਹਾਲ ਪੁਲਸ ਉਨ੍ਹਾਂ ਤੋਂ ਸਿਰਫ ਪੁੱਛਗਿੱਛ ਹੀ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਸ ਗੰਭੀਰ ਅਪਰਾਧ ਵਿੱਚ ਪਿੰਡ ਦੇ ਹੀ ਦੋ ਲੜਕੇ ਸ਼ਾਮਲ ਸਨ ਦੇ ਖਿ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ 26 ਅਗਸਤ ਨੂੰ ਪਤੀ-ਪਤਨੀ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਗਏ ਹੋਏ ਸਨ ਅਤੇ ਗੁਆਂਢ ‘ਚ ਰਹਿੰਦੇ ਦੋ ਲੜਕਿਆਂ ਨੇ ਪੀੜਤਾ ਨੂੰ ਘਰੋਂ ਲਿਜਾ ਕੇ ਗੰਨੇ ਦੇ ਖੇਤ ‘ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਬੱਚੀ ਦੀਆਂ ਚੀਕਾਂ ਸੁਣ ਕੇ ਉਸ ਦੀ ਵੱਡੀ ਭੈਣ ਉੱਥੇ ਪਹੁੰਚ ਗਈ ਅਤੇ ਉਸ ਨੇ ਜੋ ਦੇਖਿਆ, ਉਹ ਦਿਲ ਦਹਿਲਾ ਦੇਣ ਵਾਲਾ ਸੀ। ਵੱਡੀ ਭੈਣ ਨੂੰ ਦੇਖ ਕੇ ਦੋਵੇਂ ਲੜਕੇ ਭੱਜ ਗਏ। ਮਾਪਿਆਂ ਦੇ ਘਰ ਵਾਪਸ ਆਉਣ ‘ਤੇ ਉਨ੍ਹਾਂ ਨੂੰ ਪੂਰੀ ਜਾਣਕਾਰੀ ਦਿੱਤੀ ਗਈ।

Advertisement
Advertisement
Advertisement
Advertisement
Scroll to Top