Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:31 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਮੰਤਰੀ ਗਿਰੀਰਾਜ ਸਿੰਘ `ਤੇ ਬਲਾਕ ਦਫਤਰ ਨੇੜੇ ਹਮਲਾ ਕਰਨ ਦੀ ਹੋਈ ਕੋਸ਼ਿਸ਼

ਕੇਂਦਰੀ ਮੰਤਰੀ ਗਿਰੀਰਾਜ ਸਿੰਘ `ਤੇ ਬਲਾਕ ਦਫਤਰ ਨੇੜੇ ਹਮਲਾ ਕਰਨ ਦੀ ਹੋਈ ਕੋਸ਼ਿਸ਼

ਕੇਂਦਰੀ ਮੰਤਰੀ ਗਿਰੀਰਾਜ ਸਿੰਘ `ਤੇ ਬਲਾਕ ਦਫਤਰ ਨੇੜੇ ਹਮਲਾ ਕਰਨ ਦੀ ਹੋਈ ਕੋਸ਼ਿਸ਼
ਬੇਗੂਸਰਾਏ : ਬੇਗੂਸਰਾਏ ਦੇ ਬਲੀਆ `ਚ ਜਨਤਾ ਦਰਬਾਰ ਦੀ ਸਮਾਪਤੀ ਤੋਂ ਬਾਅਦ ਬਾਹਰ ਨਿਕਲੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ `ਤੇ ਬਲਾਕ ਦਫਤਰ ਨੇੜੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਬਲੀਆ ਦੇ `ਆਪ` ਨੇਤਾ ਸਹਿਜਾਦੂ ਜਾਮਾ ਉਰਫ ਸੈਫੀ ਨੂੰ ਗ੍ਰਿਫਤਾਰ ਕਰ ਲਿਆ ਹੈ। ਲੋਕਾਂ ਨੇ ਦੱਸਿਆ ਕਿ ਬਲੀਆ ਵਿੱਚ ਜਨਤਾ ਦਰਬਾਰ ਦੀ ਸਮਾਪਤੀ ਤੋਂ ਬਾਅਦ ਗਿਰੀਰਾਜ ਸਿੰਘ ਬਲਾਕ ਦਫ਼ਤਰ ਪੁੱਜੇ। ਇਸ ਦੌਰਾਨ ‘ਆਪ’ ਆਗੂ ਸਹਿਜਾਦੂ ਜਾਮਾ ਉਰਫ਼ ਸੈਫ਼ੀ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਅਰਜ਼ੀ ਦੇਣ ਦੀ ਕੋਸ਼ਿਸ਼ ਕੀਤੀ। ਇਸ `ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਖਤਮ ਹੋ ਗਿਆ ਹੈ, ਜੇਕਰ ਅਰਜ਼ੀ ਦੇਣੀ ਹੀ ਸੀ ਤਾਂ ਜਨਤਾ ਦਰਬਾਰ `ਚ ਆਉਣਾ ਚਾਹੀਦਾ ਸੀ।

Advertisement
Advertisement
Advertisement
Advertisement
Scroll to Top