Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 11:41 pm

+91 90915 01313 , +91 90916 01313

punjabbanni@gmail.com
punjabbani@yahoo.com

ਏਜੀਐਮਯੂਟੀ ਕਾਡਰ 1989 ਬੈਚ ਦੇ ਆਈਏਐਸ ਅਧਿਕਾਰੀ ਧਰਮਿੰਦਰ ਨੂੰ ਕੀਤਾ ਦਿੱਲੀ ਦਾ ਨਵਾਂ ਮੁੱਖ ਸਕੱਤਰ ਨਿਯੁਕਤ

ਏਜੀਐਮਯੂਟੀ ਕਾਡਰ 1989 ਬੈਚ ਦੇ ਆਈਏਐਸ ਅਧਿਕਾਰੀ ਧਰਮਿੰਦਰ ਨੂੰ ਕੀਤਾ ਦਿੱਲੀ ਦਾ ਨਵਾਂ ਮੁੱਖ ਸਕੱਤਰ ਨਿਯੁਕਤ

ਏਜੀਐਮਯੂਟੀ ਕਾਡਰ 1989 ਬੈਚ ਦੇ ਆਈਏਐਸ ਅਧਿਕਾਰੀ ਧਰਮਿੰਦਰ ਨੂੰ ਕੀਤਾ ਦਿੱਲੀ ਦਾ ਨਵਾਂ ਮੁੱਖ ਸਕੱਤਰ ਨਿਯੁਕਤ
ਦਿੱਲੀ: ਭਾਰਤ ਦੇਸ਼ ਦੀ ਰਾਜਧਾਨੀ ਦੱਲੀ ਵਿੱਚ ਨਵਾਂ ਮੁੱਖ ਸਕੱਤਰ ਏਜੀਐਮਯੂਟੀ. ਕਾਡਰ 1989 ਬੈਚ ਦੇ ਆਈਏਐਸ ਅਧਿਕਾਰੀ ਧਰਮਿੰਦਰ ਨੂੰ ਨਿਯੁਕਤ ਕੀਤਾ ਗਿਆ ਹੈ। ਆਈਏਐਸ ਧਰਮਿੰਦਰ ਮੌਜੂਦਾ ਮੁੱਖ ਸਕੱਤਰ ਨਰੇਸ਼ ਕੁਮਾਰ ਦੀ ਥਾਂ ਲੈਣਗੇ। ਦਿੱਲੀ ਦੇ ਮੁੱਖ ਸਕੱਤਰ ਦੇ ਅਹੁਦੇ `ਤੇ ਨਰੇਸ਼ ਕੁਮਾਰ ਦਾ ਕਾਰਜਕਾਲ ਖਤਮ ਹੋ ਗਿਆ ਹੈਠ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਈਏਐਸ ਧਰਮਿੰਦਰ ਦੀ ਦਿੱਲੀ ਦੇ ਮੁੱਖ ਸਕੱਤਰ ਵਜੋਂ ਨਿਯੁਕਤੀ ਸਬੰਧੀ ਰਸਮੀ ਹੁਕਮ ਜਾਰੀ ਕਰ ਦਿੱਤਾ ਹੈ ।

Advertisement
Advertisement
Advertisement
Advertisement
Scroll to Top