Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:28 am

+91 90915 01313 , +91 90916 01313

punjabbanni@gmail.com
punjabbani@yahoo.com

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰਾਂ ਅਤੇ ਜੁਆਇੰਟ ਸਕੱਤਰਾਂ ਨਾਲ ਮੀਟਿੰਗ ਵਿਚ ਹੋਇਆ ਜਥੇਬੰਦਕ ਮਜ਼ਬੂਤੀ ਦੇ ਢੰਗ-ਤਰੀਕਿਆਂ ਬਾਰੇ ਵਿਚਾਰ ਵਟਾਂਦਰਾ

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰਾਂ ਅਤੇ ਜੁਆਇੰਟ ਸਕੱਤਰਾਂ ਨਾਲ ਮੀਟਿੰਗ ਵਿਚ ਹੋਇਆ ਜਥੇਬੰਦਕ ਮਜ਼ਬੂਤੀ ਦੇ ਢੰਗ-ਤਰੀਕਿਆਂ ਬਾਰੇ ਵਿਚਾਰ ਵਟਾਂਦਰਾ

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰਾਂ ਅਤੇ ਜੁਆਇੰਟ ਸਕੱਤਰਾਂ ਨਾਲ ਮੀਟਿੰਗ ਵਿਚ ਹੋਇਆ ਜਥੇਬੰਦਕ ਮਜ਼ਬੂਤੀ ਦੇ ਢੰਗ-ਤਰੀਕਿਆਂ ਬਾਰੇ ਵਿਚਾਰ ਵਟਾਂਦਰਾ
ਨਵੀਂ ਦਿੱਲੀ : ਇਤਿਹਾਸਕ ਪਾਰਟੀਆਂ ਵਿਚੋਂ ਇਕ ਇਤਿਹਾਸਕ ਪਾਰਟੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇੱਥੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਸਕੱਤਰਾਂ ਅਤੇ ਜੁਆਇੰਟ ਸਕੱਤਰਾਂ ਨਾਲ ਮੀਟਿੰਗ ਕੀਤੀ ਅਤੇ ਇਸ ਦੌਰਾਨ ਜਥੇਬੰਦਕ ਮਜ਼ਬੂਤੀ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਖੜਗੇ ਅਤੇ ਗਾਂਧੀ ਨੇ ਇੱਥੇ ਕਾਂਗਰਸ ਮੁੱਖ ਦਫ਼ਤਰ ਵਿੱਚ ਇਨ੍ਹਾਂ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ ਹੀ ਪਾਰਟੀ ਦਾ ਲੋਕ ਆਧਾਰ ਵਧਾਉਣ ’ਤੇ ਉਨ੍ਹਾਂ ਦੀ ਪ੍ਰਤੀਕਿਰਿਆ ਮੰਗੀ। ਇਹ ਮੀਟਿੰਗ ਵੱਡੇ ਜਥੇਬੰਦਕ ਫੇਰਬਦਲ ਦੇ ਕੁੱਝ ਦਿਨਾਂ ਮਗਰੋਂ ਹੋਈ ਹੈ। ਇਸ ਫੇਰਬਦਲ ਵਿੱਚ ਪਾਰਟੀ ਨੇ ਕੁੱਝ ਅਹੁਦੇਦਾਰਾਂ ਦੇ ਪ੍ਰਭਾਵ ਵਾਲੇ ਸੂਬਿਆਂ ਵਿੱਚ ਬਦਲਾਅ ਕੀਤਾ ਸੀ, ਜਦਕਿ ਕਈ ਨਵੇਂ ਸਕੱਤਰਾਂ ਅਤੇ ਜੁਆਇੰਟ ਸਕੱਤਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਸਨ। ਖੜਗੇ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਕਾਂਗਰਸ ਹਰੇਕ ਭਾਰਤੀ ਤੱਕ ਰਾਬਤਾ ਬਣਾਏਗੀ। ਉਨ੍ਹਾਂ ਕਿਹਾ, ‘‘ਅਸੀਂ ਏਆਈਸੀਸੀ ਦੇ ਨਵ-ਨਿਯੁਕਤ ਸਕੱਤਰਾਂ ਤੇ ਜੁਆਇੰਟ ਸਕੱਤਰਾਂ ਦੀ ਮੀਟਿੰਗ ਦੀ ਪ੍ਰਧਾਨ ਕੀਤੀ ਹੈ। ਅਸੀਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ, ਹਰੇਕ ਆਵਾਜ਼ ਨੂੰ ਨਾਲ ਲੈ ਕੇ ਚੱਲਣ ਅਤੇ ਸੱਤਾ ਨੂੰ ਸੱਚ ਦਾ ਸ਼ੀਸ਼ਾ ਦਿਖਾਉਣ ਲਈ ਦ੍ਰਿੜ੍ਹ ਹਾਂ।’

Advertisement
Advertisement
Advertisement
Advertisement
Scroll to Top