Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:56 pm

+91 90915 01313 , +91 90916 01313

punjabbanni@gmail.com
punjabbani@yahoo.com

ਡੇਰਾ ਚਰਨ ਘਾਟ ਦੇ ਮੁਖੀ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਡੇਰਾ ਚਰਨ ਘਾਟ ਦੇ ਮੁਖੀ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਡੇਰਾ ਚਰਨ ਘਾਟ ਦੇ ਮੁਖੀ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
ਜਗਰਾਉਂ : ਚਰਨ ਘਾਟ ਡੇਰੇ ਦੇ ਮੁੱਖ ਪ੍ਰਬੰਧਕ ਬਲਜਿੰਦਰ ਸਿੰਘ, ਜਿਸ ਨੂੰ ਜਬਰ-ਜਨਾਹ ਦੇ ਕੇਸ ਵਿਚ ਬੀਤੇ ਦਿਨ ਅਦਾਲਤ ਨੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਸੀ, ਦਾ ਅੱਜ ਰਿਮਾਂਡ ਖਤਮ ਹੋਣ ’ਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਬਾਬੇ ਬਾਰੇ ਹੋਰ ਵੇਰਵੇ ਹਾਸਲ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਡੇਰੇ ਦੀ ਮਾਲਕੀ ਸਬੰਧੀ ਵੀ ਛਾਣਬੀਣ ਚੱਲ ਰਹੀ ਹੈ। ਬਾਬੇ ਦੇ ਡੇਰੇ ’ਚ ਰਹਿਣ ਵਾਲੇ ਹੋਰ ਲੋਕਾਂ ਦੇ ਪਿਛੋਕੜ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਲਜ਼ਮ ਦੀਆਂ ਫੋਨ ਕਾਲਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਉਜਾਗਰ ਕਰਨ ਵਾਲੀ ਜਥੇਬੰਦੀ ਦੇ ਮੈਂਬਰਾਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਕੋਲ ਹੋਰ ਕਈ ਬਾਬਿਆਂ ਬਾਰੇ ਵੀ ਸਬੂਤ ਮੌਜੂਦ ਹਨ।

Advertisement
Advertisement
Advertisement
Advertisement
Scroll to Top