Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:21 pm

+91 90915 01313 , +91 90916 01313

punjabbanni@gmail.com
punjabbani@yahoo.com

ਲਿਵ-ਇਨ ਸਮਝੌਤੇ ਕਾਰਨ ਮੁੰਬਈ `ਚ ਜਬਰ ਜਨਾਹ ਦੇ ਦੋਸ਼ੀ ਨੂੰ ਮਿਲੀ ਅਦਾਲਤ ਤੋਂ ਅਗਾਊਂ ਜ਼ਮਾਨਤ

ਲਿਵ-ਇਨ ਸਮਝੌਤੇ ਕਾਰਨ ਮੁੰਬਈ `ਚ ਜਬਰ ਜਨਾਹ ਦੇ ਦੋਸ਼ੀ ਨੂੰ ਮਿਲੀ ਅਦਾਲਤ ਤੋਂ ਅਗਾਊਂ ਜ਼ਮਾਨਤ

ਲਿਵ-ਇਨ ਸਮਝੌਤੇ ਕਾਰਨ ਮੁੰਬਈ `ਚ ਜਬਰ ਜਨਾਹ ਦੇ ਦੋਸ਼ੀ ਨੂੰ ਮਿਲੀ ਅਦਾਲਤ ਤੋਂ ਅਗਾਊਂ ਜ਼ਮਾਨਤ
ਮੰੁਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਮੁੰਬਈ ਵਿਖੇ ਲਿਵ-ਇਨ ਸਮਝੌਤੇ ਕਾਰਨ ਮੁੰਬਈ `ਚ ਜਬਰਜਨਾਹ ਦੇ ਦੋਸ਼ੀ ਨੂੰ ਅਦਾਲਤ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਮੁੰਬਈ ਦੀ ਇੱਕ ਸੈਸ਼ਨ ਅਦਾਲਤ ਨੇ ਹਾਲ ਹੀ ਵਿੱਚ ਇੱਕ 29 ਸਾਲਾ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ੀ 46 ਸਾਲਾ ਵਿਅਕਤੀ ਨੂੰ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਮੁੰਬਈ ਦੇ ਕੋਲਾਬਾ ਵਿੱਚ ਰਹਿੰਦਾ ਹੈ। ਦਰਅਸਲ ਮੁਲਜ਼ਮਾਂ ਨੇ 11 ਮਹੀਨਿਆਂ ਲਈ ਸੱਤ-ਪੁਆਇੰਟ ਦਾ ਇਕਰਾਰਨਾਮਾ ਪੇਸ਼ ਕੀਤਾ ਸੀ, ਜਿਸ `ਤੇ ਉਸ ਨੇ ਦਾਅਵਾ ਕੀਤਾ ਸੀ ਕਿ ਸ਼ਿਕਾਇਤਕਰਤਾ ਔਰਤ ਨੇ ਉਸ `ਤੇ ਦਸਤਖਤ ਕੀਤੇ ਸਨ, ਜਿਸ ਅਨੁਸਾਰ ਉਸ ਨੂੰ ਕਿਸੇ ਵੀ ਜ਼ਿੰਮੇਵਾਰੀ ਤੋਂ ਛੋਟ ਦਿੱਤੀ ਗਈ ਸੀ।

Advertisement
Advertisement
Advertisement
Advertisement
Scroll to Top