Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:59 pm

+91 90915 01313 , +91 90916 01313

punjabbanni@gmail.com
punjabbani@yahoo.com

ਰੂਸ ਨੇ ਯੂਕਰੇਨ ‘ਤੇ ਮਿਜ਼ਾਈਲ ਨਾਲ ਹਮਲਾ ਕਰਕੇ 51 ਨੂੰ ਉਤਾਰਿਆ ਮੌਤ ਦੇ ਘਾਟ ਤੇ 200 ਨੂੰ ਕੀਤਾ ਜ਼ਖਮੀ

ਰੂਸ ਨੇ ਯੂਕਰੇਨ ‘ਤੇ ਮਿਜ਼ਾਈਲ ਨਾਲ ਹਮਲਾ ਕਰਕੇ 51 ਨੂੰ ਉਤਾਰਿਆ ਮੌਤ ਦੇ ਘਾਟ ਤੇ 200 ਨੂੰ ਕੀਤਾ ਜ਼ਖਮੀ

ਰੂਸ ਨੇ ਯੂਕਰੇਨ ‘ਤੇ ਮਿਜ਼ਾਈਲ ਨਾਲ ਹਮਲਾ ਕਰਕੇ 51 ਨੂੰ ਉਤਾਰਿਆ ਮੌਤ ਦੇ ਘਾਟ ਤੇ 200 ਨੂੰ ਕੀਤਾ ਜ਼ਖਮੀ
ਨਵੀਂ ਦਿੱਲੀ : ਵਿਦੇਸ਼ੀ ਧਰਤੀ ਤੇ ਵਸੇ ਦੇਸ਼ ਰੂਸ ਨੇ ਯੂਕਰੇਨ ‘ਤੇਮਿਜ਼ਾਈਲਾਂ ਨਾਲ ਹਮਲੇ ਕਰਕੇ 51 ਲੋਕਾਂ ਨੂੰ ਮੌਤ ਦੀ ਨੀਂਦ ਸੁਲਾ ਦਿੱਤਾ ਤੇ 200 ਤੋਂ ਜਿ਼ਆਦਾ ਲੋਕਾਂ ਨੂੰ ਫੱਟੜ ਕਰ ਦਿੱਤਾ।ਇਹ ਹਮਲਾ ਯੂਕਰੇਨ ਦੇ ਮੱਧ ਹਿੱਸੇ ‘ਚ ਸਥਿਤ ਇਕ ਫੌਜੀ ਟਰੇਨਿੰਗ ਸੰਸਥਾਨ ‘ਤੇ ਕੀਤਾ ਗਿਆ। ਇਹ ਹੁਣ ਤੱਕ ਰੂਸ ਵਲੋਂ ਕੀਤੇ ਸਭ ਤੋਂ ਘਾਤਕ ਹਮਲਿਆਂ ਵਿੱਚੋਂ ਇੱਕ ਹੈ।

Advertisement
Advertisement
Advertisement
Advertisement
Scroll to Top