Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:05 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ 9 ਮਾਓਵਾਦੀ ਹਲਾਕ

ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ 9 ਮਾਓਵਾਦੀ ਹਲਾਕ

ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ 9 ਮਾਓਵਾਦੀ ਹਲਾਕ
ਦਾਂਤੇਵਾੜਾ : ਛੱਤੀਸਗੜ੍ਹ ਦੇ ਬਸਤਰ ਖਿੱਤੇ ਵਿਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ 9 ਮਾਓਵਾਦੀ ਮਾਰੇ ਗਏ। ਇਹ ਜਾਣਕਾਰੀ ਇਕ ਸੀਨੀਆ ਪੁਲੀਸ ਅਧਿਕਾਰੀ ਨੇ ਦਿੱਤੀ। ਇੰਸਪੈਕਟਰ ਜਨਰਲ ਪੁਲੀਸ, ਬਸਤਰ ਰੇਂਜ ਸੁੰਦਰ ਰਾਜ ਪੀ. ਨੇ ਦੱਸਿਆ ਕਿ ਦੋਵਾਂ ਧਿਰਾਂ ਦਰਮਿਆਨ ਗੋਲੀਬਾਰੀ ਉਦੋਂ ਸ਼ੁਰੂ ਹੋਈ ਜਦੋਂ ਦਾਂਤੇਵਾੜਾ ਤੇ ਬੀਜਾਪੁਰ ਜ਼ਿਲ੍ਹਿਆਂ ਦੀ ਹੱਦ ਉਤੇ ਸੁਰੱਖਿਆ ਦਸਤਿਆਂ ਵੱਲੋਂ ਨਕਸਲ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਸੀ।ਇਹ ਅਪਰੇਸ਼ਨ ਇਲਾਕੇ ਵਿਚ ਮਾਓਵਾਦੀਆਂ ਦੇ ਛੁਪੇ ਹੋਣ ਦੀ ਸੂਹ ਮਿਲਣ ਤੋਂ ਬਾਅਦ ਸ਼ੁਰੂ ਕੀਤਾ ਗਿਆ ਸੀ, ਜਿਸ ਵਿਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਅਤੇ ਸੈਂਟਰਲ ਰਿਜ਼ਰਵ ਪੁਲੀਸ ਫੋਰਸ (ਸੀਆਰਪੀਐੱਫ) ਦੇ ਜਵਾਨ ਸ਼ਾਮਲ ਸਨ।ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਦਰਮਿਆਨ ਲੰਬੇ ਸਮੇਂ ਤੱਕ ਗੋਲੀਬਾਰੀ ਹੁੰਦੀ ਰਹੀ, ਜਿਸ ਤੋਂ ਬਾਅਦ ਘਟਨਾ ਸਥਾਨ ਤੋਂ ਮਾਓਵਾਦੀ ‘ਵਰਦੀ ਧਾਰੀ’ ਲੋਕਾਂ ਦੀਆਂ ਨੌਂ ਲਾਸ਼ਾਂ ਬਰਾਮਦ ਹੋਈਆਂ। ਇਸ ਤੋਂ ਇਲਾਵਾ ਘਟਨਾ ਸਥਾਨ ਤੋਂ ਭਾਰੀ ਮਿਕਦਾਰ ਵਿਚ ਅਸਲਾ ਤੇ ਗੋਲੀ-ਸਿੱਕਾ ਵੀ ਬਰਾਮਦ ਹੋਇਆ ਹੈ।

Advertisement
Advertisement
Advertisement
Advertisement
Scroll to Top