Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:41 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੰਬਈ ਉਪਨਗਰ ਦੇ ਵਿਖਰੋਲੀ ਇਲਾਕੇ `ਚ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਹੋਈ ਮੌਤ

ਮੁੰਬਈ ਉਪਨਗਰ ਦੇ ਵਿਖਰੋਲੀ ਇਲਾਕੇ `ਚ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਹੋਈ ਮੌਤ

ਮੁੰਬਈ ਉਪਨਗਰ ਦੇ ਵਿਖਰੋਲੀ ਇਲਾਕੇ `ਚ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਹੋਈ ਮੌਤ
ਮੁੰਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਸ਼ਹਿਰ ਦੇ ਵਿਖਰੋਲੀ ਇਲਾਕੇ `ਚ ਬੁੱਧਵਾਰ ਨੂੰ ਇਕ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਤਨਾਕਰ ਮੁਨੀ (31) ਅਤੇ ਉਮਾ ਸਮਾਲ (21) ਵਜੋਂ ਹੋਈ ਹੈ, ਦੋਵੇਂ ਉੜੀਸਾ ਦੇ ਰਹਿਣ ਵਾਲੇ ਸਨ। ਪੁਲਸ ਅਨੁਸਾਰ ਇਹ ਘਟਨਾ ਤੜਕੇ 1 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਟੈਗੋਰ ਨਗਰ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਦੀ ਚੌਥੀ ਮੰਜ਼ਿਲ `ਤੇ ਕੰਮ ਕਰ ਰਹੇ ਪੀੜਤ ਕਥਿਤ ਤੌਰ `ਤੇ ਲਿਫਟ ਡਕਟ ਵਿੱਚ ਡਿੱਗ ਗਏ। ਘਟਨਾ ਦੇ ਸਮੇਂ ਮਜ਼ਦੂਰ ਚੌਥੀ ਮੰਜ਼ਿਲ `ਤੇ ਸੌਣ ਜਾ ਰਹੇ ਸਨ। ਘਟਨਾ ਤੋਂ ਤੁਰੰਤ ਬਾਅਦ ਉਸ ਨੂੰ ਵਿਖਰੋਲੀ ਦੇ ਅੰਬੇਦਕਰ ਹਸਪਤਾਲ ਲਿਜਾਇਆ ਗਿਆ, ਪਰ ਦਾਖ਼ਲ ਹੋਣ ਤੋਂ ਪਹਿਲਾਂ ਹੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਪੁਲਸ ਨੇ ਲੇਬਰ ਠੇਕੇਦਾਰ ਦੇ ਖਿਲਾਫ ਧਾਰਾ 304 (ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨਾ) ਦੇ ਤਹਿਤ ਲਿਫਟ ਡਕਟ ਨੂੰ ਸੁਰੱਖਿਅਤ ਕਰਨ ਸਮੇਤ ਸਹੀ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਲਈ ਮਾਮਲਾ ਦਰਜ ਕੀਤਾ ਹੈ।

Advertisement
Advertisement
Advertisement
Advertisement
Scroll to Top