Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:54 pm

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੈਨ ਮਹਾਂਪਰਵ ਮੌਕੇ 8 ਸਤੰਬਰ ਨੂੰ ਮੀਟ, ਮੱਛੀ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੈਨ ਮਹਾਂਪਰਵ ਮੌਕੇ 8 ਸਤੰਬਰ ਨੂੰ ਮੀਟ, ਮੱਛੀ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੈਨ ਮਹਾਂਪਰਵ ਮੌਕੇ 8 ਸਤੰਬਰ ਨੂੰ ਮੀਟ, ਮੱਛੀ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ
ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜੈਨ ਮਹਾਂਪਰਵ ਸਾਮਬਤਸਰੀ ਜੈਯੰਤੀ ਮੌਕੇ 8 ਸਤੰਬਰ 2024 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਨਾਨ ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਐਸ.ਐਸ. ਜੈਨ ਸਭਾ (ਰਜਿ.) ਗੁੜਮੰਡੀ ਪਟਿਆਲਾ ਵੱਲੋਂ ਇਸ ਦਫ਼ਤਰ ਨੂੰ ਦੱਸਿਆ ਗਿਆ ਹੈ ਕਿ 8 ਸਤੰਬਰ ਨੂੰ ਮਹਾਂਪਰਵ ਸਾਮਬਤਸਰੀ ਜੈਯੰਤੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਅਸ਼ੁੱਭ ਹੈ ਅਤੇ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫ਼ਾਇਦਾ ਉਠਾਇਆ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top