Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:43 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ । ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ ਪੇਸ਼ ਕੀਤਾ, ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024 ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਪੇਸ਼ ਕੀਤਾ। ਤਿੰਨੇ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ । ਚੌਥਾ ਬਿੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਪੇਸ਼ ਕੀਤਾ ਜੋ ਵਿਧਾਨ ਸਭਾ ਵਿੱਚ ਬਹੁਮਤ ਨਾਲ ਪਾਸ ਹੋ ਗਿਆ ।

Advertisement
Advertisement
Advertisement
Advertisement
Scroll to Top