Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:59 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨੀ ਅਦਾਲਤ ਨੇ ਕੀਤੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਖਿ਼ਲਾਫ਼ ਗ਼ੈਰਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ

ਪਾਕਿਸਤਾਨੀ ਅਦਾਲਤ ਨੇ ਕੀਤੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਖਿ਼ਲਾਫ਼ ਗ਼ੈਰਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ

ਪਾਕਿਸਤਾਨੀ ਅਦਾਲਤ ਨੇ ਕੀਤੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਖਿ਼ਲਾਫ਼ ਗ਼ੈਰਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ
ਇਸਲਾਮਾਬਾਦ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਪਾਕਿਸਤਾਨੀ ਸੂਬੇ ਖ਼ੈਬਰ ਪਖ਼ਤੂਨਖ਼ਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਖ਼ਿਲਾਫ਼ ਗ਼ੈਰਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।ਉਨ੍ਹਾਂ ਖਿਲਾਫ਼ ਇਹ ਕੇਸ ਅਕਤੂਬਰ 2016 ਵਿਚ ਉਦੋਂ ਦਰਜ ਕੀਤਾ ਗਿਆ ਸੀ ਜਦੋਂ ਪੁਲੀਸ ਨੇ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਰਟੀ ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ)’ ਦੇ ਆਗੂ ਗੰਡਾਪੁਰ ਕੋਲੋਂ ਪੰਜ ਕਲਾਸ਼ਨੀਕੋਵ (ਏਕੇ) ਰਾਈਫਲਾਂ, ਇਕ ਪਿਸਤੌਲ, ਛੇ ਮੈਗਜ਼ੀਨਾਂ, ਇਕ ਬੁਲੇਟ ਪਰੂਫ਼ ਜੈਕਟ, ਤਿੰਨ ਅੱਥਰੂ ਗੈਸ ਦੇ ਗੋਲੇ ਅਤੇ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ।ਉਸ ਵਕਤ ਗੰਡਾਪੁਰ ਖ਼ੈਬਰ-ਪਖ਼ਤੂਨਖ਼ਵਾ ਵਿਚਲੀ ਪੀਟੀਆਈ ਸਰਕਾਰ ਵਿਚ ਸੂਬਾਈ ਵਜ਼ੀਰ ਸਨ।ਜੱਜ ਸ਼ਾਇਸਤਾ ਖ਼ਾਨ ਕੁੰਡੀ ਨੇ ਵਾਰੰਟ ਜਾਰੀ ਕਰਦਿਆਂ ਪੁਲੀਸ ਨੂੰ ਹੁਕਮ ਦਿੱਤਾ ਹੈ ਕਿ ਗੰਡਾਪੁਰ ਨੂੰ ਗ੍ਰਿਫ਼ਤਾਰ ਕਰ ਕੇ ਇਸਲਾਮਾਬਾਦ ਸਥਿਤ ਉਸ ਦੀ ਅਦਾਲਤ ਅੱਗੇ ਪੇਸ਼ ਕੀਤਾ ਜਾਵੇ।

Advertisement
Advertisement
Advertisement
Advertisement
Scroll to Top