Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:53 pm

+91 90915 01313 , +91 90916 01313

punjabbanni@gmail.com
punjabbani@yahoo.com

ਜੀਐੱਸਟੀ ਤਹਿਤ ਪਿਛਲੇ ਮਹੀਨੇ 1.75 ਲੱਖ ਕਰੋੜ ਰੁਪਏ ਹੋਏ ਇਕੱਠੇ

ਜੀਐੱਸਟੀ ਤਹਿਤ ਪਿਛਲੇ ਮਹੀਨੇ 1.75 ਲੱਖ ਕਰੋੜ ਰੁਪਏ ਹੋਏ ਇਕੱਠੇ

ਜੀਐੱਸਟੀ ਤਹਿਤ ਪਿਛਲੇ ਮਹੀਨੇ 1.75 ਲੱਖ ਕਰੋੜ ਰੁਪਏ ਹੋਏ ਇਕੱਠੇ
ਨਵੀਂ ਦਿੱਲੀ : ਪਿਛਲੇ ਮਹੀਨੇ ਅਗਸਤ ’ਚ ਜੀਐੱਸਟੀ 10 ਫ਼ੀਸਦੀ ਵਧ ਕੇ ਕਰੀਬ 1.75 ਲੱਖ ਕਰੋੜ ਰੁਪਏ ਇਕੱਤਰ ਹੋਇਆ। ਐਤਵਾਰ ਨੂੰ ਜਾਰੀ ਸਰਕਾਰੀ ਅੰਕੜਿਆਂ ’ਚ ਇਹ ਜਾਣਕਾਰੀ ਦਿੱਤੀ ਗਈ ਹੈ। ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਜੀਐੱਸਟੀ) ਮਾਲੀਆ ਪਿਛਲੇ ਸਾਲ ਅਗਸਤ ’ਚ 1.59 ਲੱਖ ਕਰੋੜ ਰੁਪਏ ਇਕੱਤਰ ਹੋਇਆ ਸੀ। ਇਸ ਸਾਲ ਜੁਲਾਈ ’ਚ ਇਹ 1.82 ਲੱਖ ਕਰੋੜ ਰੁਪਏ ਸੀ। ਅਗਸਤ 2024 ’ਚ ਘਰੇਲੂ ਮਾਲੀਆ 9.2 ਫ਼ੀਸਦੀ ਵਧ ਕੇ ਲਗਗ 1.25 ਲੱਖ ਕਰੋੜ ਰੁਪਏ ਹੋ ਗਿਆ ਹੈ। ਵਸਤਾਂ ਦੀ ਦਰਾਮਦ ਤੋਂ ਕੁੱਲ ਜੀਐੱਸਟੀ ਮਾਲੀਆ 12.1 ਫ਼ੀਸਦੀ ਵਧ ਕੇ 49,976 ਕਰੋੜ ਰੁਪਏ ਹੋ ਗਿਆ ਹੈ। ਸਮੀਖਿਆ ਅਧੀਨ ਮਹੀਨੇ ’ਚ 24,460 ਕਰੋੜ ਰੁਪਏ ਦੇ ਰਿਫੰਡ ਜਾਰੀ ਕੀਤੇ ਗਏ ਜੋ ਸਾਲਾਨਾ ਆਧਾਰ ’ਤੇ 38 ਫ਼ੀਸਦੀ ਜ਼ਿਆਦਾ ਹੈ। ਇਸੇ ਮਹੀਨੇ ਦੌਰਾਨ ਰਿਫੰਡ ਐਡਜਸਟਮੈਂਟ ਤੋਂ ਬਾਅਦ ਸ਼ੁੱਧ ਜੀਐੱਸਟੀ ਮਾਲੀਆ 6.5 ਫ਼ੀਸਦੀ ਵਧ ਕੇ 1.5 ਲੱਖ ਕਰੋੜ ਰੁਪਏ ਹੋ ਗਿਆ।

Advertisement
Advertisement
Advertisement
Advertisement
Scroll to Top