Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ 74 ਮਾਲ ਅਫਸਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਕੀਤਾ ਇੱਧਰੋ਼ ਉਧਰ

ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ 74 ਮਾਲ ਅਫਸਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਕੀਤਾ ਇੱਧਰੋ਼ ਉਧਰ

ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ 74 ਮਾਲ ਅਫਸਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਕੀਤਾ ਇੱਧਰੋ਼ ਉਧਰ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿਚ ਫੇਰਬਦਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 74 ਮਾਲ ਅਫਸਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ । ਜਿ਼ਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ ਰੰਧਾਵਾ ਨੂੰ ਤਰਨਤਾਰਨ ਜ਼ਿਲ੍ਹੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜਦੋਂ ਕਿ ਖਡੂਰ ਸਾਹਿਬ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨੂੰ ਜਗਰਾਉਂ ਭੇਜ ਦਿੱਤਾ ਗਿਆ ਹੈ । ਇਸੇ ਤਰ੍ਹਾਂ ਅਜਨਾਲਾ ਵਿੱਚ ਤਾਇਨਾਤ ਲਕਸ਼ਮਣ ਸਿੰਘ ਨੂੰ ਪੱਟੀ ਵਿੱਚ ਤਾਇਨਾਤ ਕੀਤਾ ਗਿਆ ਹੈ। ਪੱਟੀ ਵਿੱਚ ਤਾਇਨਾਤ ਨਾਇਬ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੂੰ ਖਡੂਰ ਸਾਹਿਬ ਭੇਜ ਦਿੱਤਾ ਗਿਆ ਹੈ। ਭਿੱਖੀਵਿੰਡ ਵਿੱਚ ਤਾਇਨਾਤ ਰੁਪਿੰਦਰਪਾਲ ਸਿੰਘ ਬੱਲ ਦਾ ਤਬਾਦਲਾ ਬੁਢਲਾਡਾ ਕਰ ਦਿੱਤਾ ਗਿਆ ਹੈ। ਵਿਭਾਗ ਨੇ ਉਕਤ ਅਧਿਕਾਰੀਆਂ ਨੂੰ ਤੁਰੰਤ ਨਵੀਆਂ ਥਾਵਾਂ ‘ਤੇ ਤਾਇਨਾਤ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ ।

Advertisement
Advertisement
Advertisement
Advertisement
Scroll to Top