Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:56 pm

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਦੇ ਆਦਮਪੁਰ `ਚ ਹੁਸਿ਼ਆਰਪੁਰ ਤੋਂ ਫਿ਼ਰੋਜ਼ਪੁਰ ਜਾ ਰਹੀ ਰੇਲਗੱਡੀ ਰੇਲਵੇ ਟਰੈਕ ਨੇੜੇ ਖੜ੍ਹੀ ਟਰਾਲੀ ਨਾਲ ਟਕਰਾਈ

ਜਲੰਧਰ ਦੇ ਆਦਮਪੁਰ `ਚ ਹੁਸਿ਼ਆਰਪੁਰ ਤੋਂ ਫਿ਼ਰੋਜ਼ਪੁਰ ਜਾ ਰਹੀ ਰੇਲਗੱਡੀ ਰੇਲਵੇ ਟਰੈਕ ਨੇੜੇ ਖੜ੍ਹੀ ਟਰਾਲੀ ਨਾਲ ਟਕਰਾਈ

ਜਲੰਧਰ ਦੇ ਆਦਮਪੁਰ `ਚ ਹੁਸਿ਼ਆਰਪੁਰ ਤੋਂ ਫਿ਼ਰੋਜ਼ਪੁਰ ਜਾ ਰਹੀ ਰੇਲਗੱਡੀ ਰੇਲਵੇ ਟਰੈਕ ਨੇੜੇ ਖੜ੍ਹੀ ਟਰਾਲੀ ਨਾਲ ਟਕਰਾਈ
ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਦੇ ਆਦਮਪੁਰ `ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹੁਸ਼ਿਆਰਪੁਰ ਤੋਂ ਫਿ਼ਰੋਜ਼ਪੁਰ ਜਾ ਰਹੀ ਰੇਲਗੱਡੀ ਰੇਲਵੇ ਟਰੈਕ ਨੇੜੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਟਰਾਲੀ ਰੇਲਵੇ ਲਾਈਨ ਦੇ ਨਾਲ ਖੜ੍ਹੀ ਸੀ। ਹਾਲਾਂਕਿ ਜੇਕਰ ਟਰਾਲੀ ਪੂਰੇ ਟਰੈਕ `ਤੇ ਹੁੰਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਦੱਸਣਯੋਗ ਹੈ ਕਿ ਜਿਸ ਡੱਬੇ `ਚ ਸਵਾਰੀਆਂ ਬੈਠੀਆਂ ਸਨ, ਉਸ ਨਾਲ ਟਰਾਲੀ ਦੀ ਟੱਕਰ ਹੋ ਗਈ। ਟਰਾਲੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਪਰ ਟਰੇਨ ਦਾ ਡੱਬਾ ਵੀ ਨੁਕਸਾਨਿਆ ਗਿਆ ਹੈ। ਫ਼ਿਰੋਜ਼ਪੁਰ ਡਵੀਜ਼ਨ ਨੇ ਇਸ ਦਾ ਨੋਟਿਸ ਲੈਣਾ ਸ਼ੁਰੂ ਕਰ ਦਿੱਤਾ ਹੈ।

Advertisement
Advertisement
Advertisement
Advertisement
Scroll to Top