Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਓ. ਜੀ. ਕੀਤੇ ਰਾਜਸਥਾਨ ਪੁਲਿਸ ਸਬ-ਇੰਸਪੈਕਟਰ ਭਰਤੀ ਪ੍ਰੀਖਿਆ-2021 ਵਿੱਚ ਧਾਂਦਲੀ ਦੇ ਦੋਸ਼ ਵਿੱਚ ਪੰਜ ਹੋਰ ਟ੍ਰੇਨੀ ਥਾਣੇਦਾਰਾਂ ਨੂੰ ਗ੍ਰਿਫਤਾਰ

ਐਸ. ਓ. ਜੀ. ਕੀਤੇ ਰਾਜਸਥਾਨ ਪੁਲਿਸ ਸਬ-ਇੰਸਪੈਕਟਰ ਭਰਤੀ ਪ੍ਰੀਖਿਆ-2021 ਵਿੱਚ ਧਾਂਦਲੀ ਦੇ ਦੋਸ਼ ਵਿੱਚ ਪੰਜ ਹੋਰ ਟ੍ਰੇਨੀ ਥਾਣੇਦਾਰਾਂ ਨੂੰ ਗ੍ਰਿਫਤਾਰ

ਐਸ. ਓ. ਜੀ. ਕੀਤੇ ਰਾਜਸਥਾਨ ਪੁਲਿਸ ਸਬ-ਇੰਸਪੈਕਟਰ ਭਰਤੀ ਪ੍ਰੀਖਿਆ-2021 ਵਿੱਚ ਧਾਂਦਲੀ ਦੇ ਦੋਸ਼ ਵਿੱਚ ਪੰਜ ਹੋਰ ਟ੍ਰੇਨੀ ਥਾਣੇਦਾਰਾਂ ਨੂੰ ਗ੍ਰਿਫਤਾਰ
ਚੰਡੀਗੜ੍ਹ : ਪੇਪਰ ਲੀਕ ਮਾਮਲੇ ਦੀ ਜਾਂਚ ਕਰ ਰਹੀ ਐਸ. ਓ. ਜੀ. ਨੇ ਰਾਜਸਥਾਨ ਪੁਲਿਸ ਸਬ-ਇੰਸਪੈਕਟਰ ਭਰਤੀ ਪ੍ਰੀਖਿਆ-2021 ਵਿੱਚ ਧਾਂਦਲੀ ਦੇ ਦੋਸ਼ ਵਿੱਚ ਪੰਜ ਹੋਰ ਟ੍ਰੇਨੀ ਥਾਣੇਦਾਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ਨੀਵਾਰ ਨੂੰ ਗ੍ਰਿਫਤਾਰ ਕੀਤੇ ਗਏ ਪੰਜ ਟ੍ਰੇਨੀ ਪੁਲਿਸ ਅਧਿਕਾਰੀਆਂ ਵਿੱਚ ਦੋ ਔਰਤਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਐਸ. ਓ. ਜੀ ਉਨ੍ਹਾਂ ਤੋਂ ਪੁੱਛਗਿੱਛ ਕਰਨ ਵਿਚ ਰੁੱਝੀ ਹੋਈ ਹੈ। ਇਨ੍ਹਾਂ ਵਿੱਚੋਂ ਦੋ ਸਿਖਿਆਰਥੀ ਥਾਣੇਦਾਰ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਦੇ ਪੁੱਤ ਅਤੇ ਧੀ ਦੱਸੇ ਜਾਂਦੇ ਹਨ। ਸਬ-ਇੰਸਪੈਕਟਰ ਭਰਤੀ ਪ੍ਰੀਖਿਆ ਵਿੱਚ ਹੁਣ ਤੱਕ ਕੁੱਲ 37 ਸਿਖਿਆਰਥੀ ਪੁਲਿਸ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲੰਮੀ ਜਾਂਚ ਤੋਂ ਬਾਅਦ ਰਾਜਸਥਾਨ ਵਿੱਚ ਪੇਪਰ ਲੀਕ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਦੀ ਨੋਡਲ ਏਜੰਸੀ ਨੇ ਸਬ ਇੰਸਪੈਕਟਰ ਭਰਤੀ ਪ੍ਰੀਖਿਆ 2021 ਲਈ ਚੁਣੇ ਗਏ ਪੰਜ ਹੋਰ ਪੁਲਿਸ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਸਾਰੇ ਇਸ ਸਮੇਂ ਪੁਲਿਸ ਅਫ਼ਸਰ ਵਜੋਂ ਸਿਖਲਾਈ ਲੈ ਰਹੇ ਹਨ। ਐਸਓਜੀ ਨੇ ਸ਼ਨੀਵਾਰ ਦੁਪਹਿਰ ਨੂੰ ਰਾਜਧਾਨੀ ਜੈਪੁਰ ਦੇ ਸ਼ਾਸਤਰੀ ਨਗਰ ਸਥਿਤ ਰਾਜਸਥਾਨ ਪੁਲਿਸ ਅਕੈਡਮੀ ਤੋਂ ਇਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਸੀ।

Advertisement
Advertisement
Advertisement
Advertisement
Scroll to Top