Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:22 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ 17 ਸਾਬਕਾ ਮੰਤਰੀਆਂ ਤੋਂ ਮੰਗਿਆ ਸਪੱਸ਼ਟੀਕਰਨ

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ 17 ਸਾਬਕਾ ਮੰਤਰੀਆਂ ਤੋਂ ਮੰਗਿਆ ਸਪੱਸ਼ਟੀਕਰਨ

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ 17 ਸਾਬਕਾ ਮੰਤਰੀਆਂ ਤੋਂ ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ : ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ, ਜਿਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਚਿੱਠੀ ਜਨਤਕ ਕਰ ਦਿੱਤੀ ਗਈ ਹੈ । ਵਿਚ ਡਾ. ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਹੀਰਾ ਸਿੰਘ, ਸਰਵਨ ਸਿੰਘ ਫਿਲੌਰ, ਸੋਹਣ ਸਿੰਘ, ਦਲਜੀਤ ਸਿੰਘ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ ਤੇ ਮਹੇਸ਼ਇੰਦਰ ਸਿੰਘ ਸ਼ਾਮਲ ਹਨ।

Advertisement
Advertisement
Advertisement
Advertisement
Scroll to Top