Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:53 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਜਾਂਚ ਏਜੰਸੀ ਈਡੀ ਨੇ ਮਾਰਿਆ ਆਰਜੀ ਕਾਰ ਹਸਪਤਾਲ ਦੀ ਜਾਂਚ ਦੌਰਾਨ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਘਰ ਮਾਰਿਆ ਛਾਪਾ

ਕੇਂਦਰੀ ਜਾਂਚ ਏਜੰਸੀ ਈਡੀ ਨੇ ਮਾਰਿਆ ਆਰਜੀ ਕਾਰ ਹਸਪਤਾਲ ਦੀ ਜਾਂਚ ਦੌਰਾਨ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਘਰ ਮਾਰਿਆ ਛਾਪਾ

ਕੇਂਦਰੀ ਜਾਂਚ ਏਜੰਸੀ ਈਡੀ ਨੇ ਮਾਰਿਆ ਆਰਜੀ ਕਾਰ ਹਸਪਤਾਲ ਦੀ ਜਾਂਚ ਦੌਰਾਨ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਘਰ ਮਾਰਿਆ ਛਾਪਾ
ਕੋਲਕਾਤਾ : ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਘਰ ਅਤੇ ਕੋਲਕਾਤਾ ਦੀਆਂ ਕੁਝ ਹੋਰ ਥਾਵਾਂ `ਤੇ ਈਡੀ ਨੇ ਛਾਪੇਮਾਰੀ ਕੀਤੀ। ਈਡੀ ਨੇ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਪੀਐਮਐਲਏ ਦਾ ਕੇਸ ਦਰਜ ਕੀਤਾ ਸੀ। ਘੋਸ਼ ਇਸ ਸਮੇਂ ਸੀਬੀਆਈ ਦੀ ਹਿਰਾਸਤ ਵਿੱਚ ਹਨ।ਘੋਸ਼ ਨੇ ਆਪਣੇ ਕਾਰਜਕਾਲ ਦੌਰਾਨ ਸੰਸਥਾ ਵਿੱਚ ਵਿੱਤੀ ਬੇਨਿਯਮੀਆਂ ਦਾ ਦੋਸ਼ ਲਗਾਉਣ ਵਾਲੀ ਇੱਕ ਪਟੀਸ਼ਨ ਵਿੱਚ ਇੱਕ ਧਿਰ ਵਜੋਂ ਸ਼ਾਮਲ ਹੋਣ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰਨ ਦੇ ਕਲਕੱਤਾ ਹਾਈ ਕੋਰਟ ਦੇ ਆਦੇਸ਼ ਦੇ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹਾਈ ਕੋਰਟ ਨੇ 23 ਅਗਸਤ ਨੂੰ ਸੂਬਾ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਹੁਕਮ ਦਿੱਤਾ ਸੀ। ਕੇਂਦਰੀ ਏਜੰਸੀ ਨੇ ਸ਼ੁੱਕਰਵਾਰ ਨੂੰ ਸੰਦੀਪ ਘੋਸ਼ ਦੇ ਘਰ ਛਾਪਾ ਮਾਰਿਆ ਹੈ ਅਤੇ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੇ ਸੂਬੇ `ਚ ਕਈ ਥਾਵਾਂ `ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਇਹ ਕਾਰਵਾਈ ਪੀਐਮਐਲਏ ਮਾਮਲੇ ਤਹਿਤ ਕੀਤੀ ਹੈ। ਬੀਤੀ 9 ਅਗਸਤ ਨੂੰ ਕਾਲਜ ਦੇ ਸੈਮੀਨਾਰ ਹਾਲ ਵਿੱਚੋਂ ਇੱਕ ਸਿਖਿਆਰਥੀ ਡਾਕਟਰ ਦੀ ਲਾਸ਼ ਮਿਲੀ, ਜਿਸ ਦਾ ਬਲਾਤਕਾਰ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।

Advertisement
Advertisement
Advertisement
Advertisement
Scroll to Top