Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 10:56 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਵਿੱਚ ਅੱਗ ਲੱਗਣ ਕਾਰਨ ਕਈ ਵਿਦਿਆਰਥੀਆਂ ਦੀ ਹੋਈ ਮੌਤ

ਸਕੂਲ ਵਿੱਚ ਅੱਗ ਲੱਗਣ ਕਾਰਨ ਕਈ ਵਿਦਿਆਰਥੀਆਂ ਦੀ ਹੋਈ ਮੌਤ

ਸਕੂਲ ਵਿੱਚ ਅੱਗ ਲੱਗਣ ਕਾਰਨ ਕਈ ਵਿਦਿਆਰਥੀਆਂ ਦੀ ਹੋਈ ਮੌਤ
ਨਵੀਂ ਦਿੱਲੀ : ਕੀਨੀਆ ਦੇ ਨਏਰੀ ਕਾਉਂਟੀ ਦੇ ਹਿਲਸਾਈਡ ਅੰਦਾਰਾਸ਼ਾ ਪ੍ਰਾਇਮਰੀ ਸਕੂਲ ਵਿਚ ਅੱਗ ਲੱਗਣ ਕਾਰਨ ਵੱਡਾ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿੱਚ ਹੋਸਟਲ ਵਿੱਚ ਅੱਗ ਲੱਗਣ ਕਾਰਨ 17 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 13 ਹੋਰ ਗੰਭੀਰ ਰੂਪ ਵਿੱਚ ਝੁਲਸ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਹੈ। ਪੁਲਿਸ ਬੁਲਾਰੇ ਰੇਸੀਲਾ ਓਨਯਾਂਗੋ ਨੇ ਕਿਹਾ ਕਿ ਅੱਗ ਵੀਰਵਾਰ ਰਾਤ ਨੂੰ ਨਯੇਰੀ ਕਾਉਂਟੀ ਦੇ ਹਿੱਲਸਾਈਡ ਐਂਡਰਾਸ਼ਾ ਪ੍ਰਾਇਮਰੀ ਵਿੱਚ ਲੱਗੀ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਦਾ ਕਾਰਨ ਕੀ ਹੈ।

Advertisement
Advertisement
Advertisement
Advertisement
Scroll to Top