Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:53 pm

+91 90915 01313 , +91 90916 01313

punjabbanni@gmail.com
punjabbani@yahoo.com

ਕੌਣ ਬਣੇਗਾ ਕਰੋੜੀ ਪ੍ਰੋਗਰਾਮ ਵਿਚ ਮੋਗਾ ਦੇ ਨੌਜਵਾਨ ਨੇ ਜਿੱਤੇ 12. 50 ਲੱਖ

ਕੌਣ ਬਣੇਗਾ ਕਰੋੜੀ ਪ੍ਰੋਗਰਾਮ ਵਿਚ ਮੋਗਾ ਦੇ ਨੌਜਵਾਨ ਨੇ ਜਿੱਤੇ 12. 50 ਲੱਖ

ਕੌਣ ਬਣੇਗਾ ਕਰੋੜੀ ਪ੍ਰੋਗਰਾਮ ਵਿਚ ਮੋਗਾ ਦੇ ਨੌਜਵਾਨ ਨੇ ਜਿੱਤੇ 12. 50 ਲੱਖ
ਮੰੁਬਈ : ਭਾਰਤ ਦੇਸ਼ ਵਿਚ ਦਹਾਕਿਆਂ ਤੋਂ ਚੱਲ ਰਹੇ ਰਿਐਲਿਟੀ ਸ਼ੋਅ ਕੌਨ ਬਣੇਗਾ ਕਰੋੜਪਤੀ ਵਿੱਚ ਹਿੱਸਾ ਲੈਣ ਲਈ ਆਪਣੀ ਪ੍ਰਤਿਭਾ ਦਿਖਾਉਣ ਦੀ ਕੋਸਿ਼ਸ਼ ਕਰਦਿਆਂ ਮੋਗਾ ਦੇ ਸ਼੍ਰੀਮ ਸ਼ਰਮਾ ਨੇ ਵੀ 12 ਲੱਖ 50 ਹਜ਼ਾਰ ਰੁਪਏ ਜਿੱਤੇ ਹਨ। ਸ਼੍ਰੀਮ ਸ਼ਰਮਾ ਦਾ ਸੁਪਨਾ ਸੀ ਕਿ ਉਹ ਇਸ ਰਿਐਲਿਟੀ ਸ਼ੋਅ ਵਿੱਚ ਹਿੱਸਾ ਲੈ ਕੇ ਆਪਣੀ ਮਾਂ ਦਾ ਸੁਪਨਾ ਪੂਰਾ ਕਰੇਗਾ, ਇਸ ਦੇ ਲਈ ਸ਼੍ਰੀਮ ਸ਼ਰਮਾ ਆਪਣੀ ਪੜ੍ਹਾਈ ਦੇ ਨਾਲ-ਨਾਲ ਪਿਛਲੇ 11 ਸਾਲਾਂ ਤੋਂ ਲਗਾਤਾਰ ਯਤਨਸ਼ੀਲ ਸਨ। ਉਨ੍ਹਾ ਦੱਸਿਆ ਕਿ ਉਹ 3 ਮਈ 2024 ਨੂੰ ਕੌਨ ਬਣੇਗਾ ਕਰੋੜਪਤੀ ਵਿੱਚ ਚੁਣੇ ਗਏ ਤੇ ਉਸੇ ਦਿਨ ਉਸ ਨੇ ਆਪਣੇ ਮਨ ਵਿੱਚ ਫੈਸਲਾ ਕਰ ਲਿਆ ਕਿ ਅੱਜ ਤੋਂ ਉਹ ਉਦੋਂ ਤੱਕ ਖਾਣਾ ਨਹੀਂ ਖਾਵੇਗਾ ਜਦੋਂ ਤੱਕ ਉਹ ਹਾਟ ਸੀਟ ‘ਤੇ ਨਹੀਂ ਜਾਂਦਾ, ਕਿਉਂਕਿ ਇਹ ਉਸ ਲਈ ਤਪੱਸਿਆ ਹੈ ਅਤੇ ਵਰਤ ਸਿਰਫ਼ ਅਮਿਤਾਭ ਬੱਚਨ ਹੀ ਤੋੜੇਗਾ। 96 ਦਿਨਾਂ ਤੱਕ ਖਾਣਾ ਨਾ ਖਾਣ ਅਤੇ ਸਿਰਫ਼ ਫਲ ਖਾਣ ਤੋਂ ਬਾਅਦ 2 ਸਤੰਬਰ ਨੂੰ ਸ਼੍ਰੀਮ ਸ਼ਰਮਾ ਨੇ ਸੋਨੀ ਟੀਵੀ ‘ਤੇ ਰਿਐਲਿਟੀ ਸ਼ੋਅ ‘ਕੌਣ ਬਣੇਗਾ ਕਰੋੜਪਤੀ’ ‘ਚ ਜਾ ਕੇ ਅਮਿਤਾਭ ਨੇ ਉਸ ਨੂੰ ਆਪਣੇ ਹੱਥਾਂ ਨਾਲ ਰਸਮਲਾਈ ਖਿਲਾ ਕੇ ਵਰਤ ਖ਼ਤਮ ਕੀਤਾ ਅਤੇ 12 ਲੱਖ 50 ਹਜ਼ਾਰ ਰੁਪਏ ਜਿੱਤੇ।

Advertisement
Advertisement
Advertisement
Advertisement
Scroll to Top