Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:56 pm

+91 90915 01313 , +91 90916 01313

punjabbanni@gmail.com
punjabbani@yahoo.com

ਹਲਕਾ ਗੁਰਦਾਸਪੁਰ ਦੇ ਭੈਣਾਂ ਭਰਾਵਾਂ ਅਤੇ ਬਜ਼ੁਰਗਾਂ ਨੂੰ ਸੁਖਜਿੰਦਰ ਸਿੰਘ ਰੰਧਾਵਾ ਮਿਲੇ

ਹਲਕਾ ਗੁਰਦਾਸਪੁਰ ਦੇ ਭੈਣਾਂ ਭਰਾਵਾਂ ਅਤੇ ਬਜ਼ੁਰਗਾਂ ਨੂੰ ਸੁਖਜਿੰਦਰ ਸਿੰਘ ਰੰਧਾਵਾ ਮਿਲੇ

ਹਲਕਾ ਗੁਰਦਾਸਪੁਰ ਦੇ ਭੈਣਾਂ ਭਰਾਵਾਂ ਅਤੇ ਬਜ਼ੁਰਗਾਂ ਨੂੰ ਸੁਖਜਿੰਦਰ ਸਿੰਘ ਰੰਧਾਵਾ ਮਿਲੇ
ਪਠਾਨਕੋਟ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਜੰਮੂ ਕਸ਼ਮੀਰ ਕਾਂਗਰਸ ਪਾਰਟੀ ਦੇ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਗ੍ਰਹਿ ਪਿੰਡ ਧਾਰੋਵਾਲੀ ਵਿਖੇ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਭੈਣਾਂ,ਭਰਾਵਾ ਅਤੇ ਬਜ਼ੁਰਗਾਂ ਨਾਲ ਮੁਲਾਕਾਤਾਂ ਕੀਤੀਆਂ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣ ਕਿ ਉਹਨਾਂ ਨੂੰ ਜਲਦੀ ਹੱਲ ਕਰਾਉਣ ਦਾ ਭਰੋਸਾ ਦਿੱਤਾ ਇਸ ਦੇ ਨਾਲ ਹੀ ਆਪਣੀ ਤਰੱਕੀ ਦੀ ਖੁਸ਼ੀ ਸਾਂਝੀ ਕਰਨ ਪਹੁੰਚੇ ਸੱਜਣ ਤੇ ਨਾਲ ਹਲਕਾ ਡੇਰਾ ਬਾਬਾ ਹਲਕਾ ਵਾਸੀਆਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਲ‌ਈ ਜਿੰਮ ਚਲਾ ਰਹੇ ਪਰਿਵਾਰ ਨੇ ਆਪਣੇ ਸਕੂਲ ਵਿੱਚ ਮੈਡਲ ਜਿੱਤਣ ਵਾਲੇ ਬੇਟੇ ਨਾਲ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨਾਲ ਮਿਲਾਇਆ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਬੱਚੇ ਨੂੰ ਥਾਪੜਾ ਦਿੰਦੇ ਹੋਏ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇ ਕਿ ਆਪਣੇ ਦੇਸ਼ ਦਾ ਨਾਂ ਰੋਸ਼ਨ ਕਰਨ ਅਤੇ ਨਸ਼ੇ ਦੀ ਦੱਲਦਲ ਵਿੱਚ ਫ਼ਸੇ ਨੌਜੁਆਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ

Advertisement
Advertisement
Advertisement
Advertisement
Scroll to Top