Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 28 Oct 2026 | 1:58 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲਟਾ ਭੇਜਣ ਦਾ ਝਾਂਸਾ ਦੇ ਕੇ ਦੋ ਟਰੈਵਲ ਏਜੰਟਾਂ ਕੀਤੀ ਜੋੜੇ ਨਾਲ 4 ਲੱਖ ਰੁਪਏ ਦੀ ਧੋਖਾਧੜੀ

ਮਾਲਟਾ ਭੇਜਣ ਦਾ ਝਾਂਸਾ ਦੇ ਕੇ ਦੋ ਟਰੈਵਲ ਏਜੰਟਾਂ ਕੀਤੀ ਜੋੜੇ ਨਾਲ 4 ਲੱਖ ਰੁਪਏ ਦੀ ਧੋਖਾਧੜੀ

ਮਾਲਟਾ ਭੇਜਣ ਦਾ ਝਾਂਸਾ ਦੇ ਕੇ ਦੋ ਟਰੈਵਲ ਏਜੰਟਾਂ ਕੀਤੀ ਜੋੜੇ ਨਾਲ 4 ਲੱਖ ਰੁਪਏ ਦੀ ਧੋਖਾਧੜੀ
ਲੁਧਿਆਣਾ : ਮਾਲਟਾ ਭੇਜਣ ਦਾ ਝਾਂਸਾ ਦੇ ਕੇ ਦੋ ਟਰੈਵਲ ਏਜੰਟਾਂ ਨੇ ਜੋੜੇ ਨਾਲ 4 ਲੱਖ ਰੁਪਏ ਦੀ ਧੋਖਾਧੜੀ ਕੀਤੀ ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਰੱਖ ਬਾਗ ਇਲਾਕੇ ਦੀ ਰਹਿਣ ਵਾਲੀ ਰੂਪਵਤੀ ਦੀ ਸਿ਼਼ਕਾਇਤ ’ਤੇ ਜਸਪ੍ਰੀਤ ਸਿੰਘ ਅਤੇ ਰੀਤੂ ਬਜਾਜ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰੂਪਵਤੀ ਨੇ ਦੱਸਿਆ ਉਸਦੀ ਬੇਟੀ ਅਤੇ ਜਵਾਈ ਨੇ ਸਾਲ 2023 ਦੀ ਸ਼ੁਰੂਆਤ ਵਿੱਚ ਵਿਦੇਸ਼ ਜਾਣਾ ਸੀ ਇਸੇ ਦੌਰਾਨ ਉਨ੍ਹਾਂ ਦਾ ਸੰਪਰਕ ਜਸਪ੍ਰੀਤ ਸਿੰਘ ਅਤੇ ਰੀਤੂ ਬਜਾਜ ਨਾਲ ਹੋਇਆ ਮੁਲਜ਼ਮਾਂ ਨੇ ਉਨ੍ਹਾਂ ਨੂੰ ਢੋਲੇਵਾਲ ਚੌਂਕ ਸਥਿਤ ਗੁਲਜਾਰ ਇਮੀਗ੍ਰੇਸ਼ਨ ਦਫ਼ਤਰ ਬੁਲਾਇਆ ਮਾਲਟਾ ਭੇਜਣ ਦੀ ਗੱਲ ਆਖ ਕੇ ਮੁਲਜ਼ਮਾਂ ਨੇ ਉਨ੍ਹਾਂ ਕੋਲੋਂ 4 ਲੱਖ ਰੁਪਏ ਲੈ ਲਏ ਔਰਤ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਰਕਮ ਹਾਸਲ ਕਰਨ ਦੇ ਕਈ ਮਹੀਨਿਆਂ ਬਾਅਦ ਵੀ ਮੁਲਜ਼ਮਾਂ ਨੇ ਦੋਵਾਂ ਨੂੰ ਵਿਦੇਸ਼ ਨਹੀਂ ਭੇਜਿਆ ਮੁਲਜ਼ਮ ਪੈਸੇ ਵਾਪਸ ਦੇਣ ਤੋਂ ਵੀ ਸਾਫ ਤੌਰ ’ਤੇ ਮੁੱਕਰ ਗਏ 13 ਦਸੰਬਰ 2023 ਨੂੰ ਰੂਪਵਤੀ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ 9 ਮਹੀਨਿਆਂ ਦੀ ਪੜਤਾਲ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਜਸਪ੍ਰੀਤ ਸਿੰਘ ਤੇ ਰੀਤੂ ਬਜਾਜ ਦੇ ਖਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top