Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:10 am

+91 90915 01313 , +91 90916 01313

punjabbanni@gmail.com
punjabbani@yahoo.com

ਸੈਂਸਰ ਬੋਰਡ ਕਿਸੇ ਫਿਲਮ ਨੂੰ ਸਿਰਫ਼ ਇਸ ਲਈ ਪ੍ਰਮਾਣਿਤ ਕਰਨ ਤੋਂ ਇਨਕਾਰ ਨਹੀਂ ਕਰ ਸਕਦਾ ਕਿਉਂਕਿ ਕਾਨੂੰਨ ਵਿਵਸਥਾ ਦੀ ਗੜਬੜ ਦਾ ਖਦਸ਼ਾ ਹੈ : ਬੰਬੇ ਹਾਈ ਕੋਰਟ

ਸੈਂਸਰ ਬੋਰਡ ਕਿਸੇ ਫਿਲਮ ਨੂੰ ਸਿਰਫ਼ ਇਸ ਲਈ ਪ੍ਰਮਾਣਿਤ ਕਰਨ ਤੋਂ ਇਨਕਾਰ ਨਹੀਂ ਕਰ ਸਕਦਾ ਕਿਉਂਕਿ ਕਾਨੂੰਨ ਵਿਵਸਥਾ ਦੀ ਗੜਬੜ ਦਾ ਖਦਸ਼ਾ ਹੈ : ਬੰਬੇ ਹਾਈ ਕੋਰਟ

ਸੈਂਸਰ ਬੋਰਡ ਕਿਸੇ ਫਿਲਮ ਨੂੰ ਸਿਰਫ਼ ਇਸ ਲਈ ਪ੍ਰਮਾਣਿਤ ਕਰਨ ਤੋਂ ਇਨਕਾਰ ਨਹੀਂ ਕਰ ਸਕਦਾ ਕਿਉਂਕਿ ਕਾਨੂੰਨ ਵਿਵਸਥਾ ਦੀ ਗੜਬੜ ਦਾ ਖਦਸ਼ਾ ਹੈ : ਬੰਬੇ ਹਾਈ ਕੋਰਟ
ਮੁੰਬਈ, 19 ਸਤੰਬਰ : ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਰਚਨਾਤਮਕ ਆਜ਼ਾਦੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਰੋਕਿਆ ਨਹੀਂ ਜਾ ਸਕਦਾ ਅਤੇ ਸੈਂਸਰ ਬੋਰਡ ਕਿਸੇ ਫਿਲਮ ਨੂੰ ਸਿਰਫ਼ ਇਸ ਲਈ ਪ੍ਰਮਾਣਿਤ ਕਰਨ ਤੋਂ ਇਨਕਾਰ ਨਹੀਂ ਕਰ ਸਕਦਾ ਕਿਉਂਕਿ ਕਾਨੂੰਨ ਵਿਵਸਥਾ ਦੀ ਗੜਬੜ ਦਾ ਖਦਸ਼ਾ ਹੈ। ਜਸਟਿਸ ਬੀਪੀ ਕੋਲਾਬਾਵਾਲਾ ਅਤੇ ਫਿਰਦੋਸ਼ ਪੂਨੀਵਾਲਾ ਦੀ ਡਿਵੀਜ਼ਨ ਬੈਂਚ ਨੇ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਸਰਟੀਫਿਕੇਟ ਜਾਰੀ ਕਰਨ ’ਤੇ ਫ਼ੈਸਲਾ ਨਾ ਲੈਣ ’ਤੇ ਸੈਂਟਰਲ ਬੋਰਡ ਆਫ਼ ਫਿਲਿਮ ਸਰਟੀਫਿ਼ਕੇਸ਼ਨ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਇਸ ’ਤੇ 25 ਸਤੰਬਰ ਤੱਕ ਫ਼ੈਸਲਾ ਲੈਣਾ ਦਾ ਆਦੇਸ਼ ਦਿੱਤਾ। ਕੋਰਟ ਨੇ ਪੁੱਛਿਆ ਕਿ ਸੀਬੀਐਫਸੀ ਸੋਚਦੀ ਹੈ ਕੀ ਇਸ ਦੇਸ਼ ਦੇ ਲੋਕ ਇੰਨੇ ਭੋਲੇ ਹਨ ਕਿ ਫਿ਼ਲਮ ਵਿੱਚ ਦਿਖਾਈ ਗਈ ਹਰ ਚੀਜ਼ ’ਤੇ ਵਿਸ਼ਵਾਸ ਕਰਨਗੇ। ਬੈਂਚ ਨੇ ਕਿਹਾ ਕਿ ਤੁਹਾਨੂੰ (ਸੀਬੀਐਫਸੀ) ਨੂੰ ਇੱਕ ਜਾਂ ਦੂਜੇ ਤਰੀਕੇ ਨਾਲ ਫ਼ੈਸਲਾ ਲੈਣਾ ਪਵੇਗਾ। ਤੁਹਾਡੇ ਵਿੱਚ ਇਹ ਕਹਿਣ ਦੀ ਹਿੰਮਤ ਹੋਣੀ ਚਾਹੀਦੀ ਹੈ ਕਿ ਇਹ ਫ਼ਿਲਮ ਰਿਲੀਜ਼ ਨਹੀਂ ਹੋ ਸਕਦੀ, ਘੱਟੋ-ਘੱਟ ਤਦ ਅਸੀਂ ਤੁਹਾਡੀ ਹਿੰਮਤ ਅਤੇ ਦਲੇਰੀ ਦੀ ਕਦਰ ਕਰਾਂਗੇ ।

Advertisement
Advertisement
Advertisement
Advertisement
Scroll to Top