Breaking News ਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆਸੁਪਰੀਮ ਕੋਰਟ ਨੇ ਲਗਾਈ ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਰੋਕਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਮਾਨਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

ਸੁਪਰੀਮ ਕੋਰਟ ਵੱਲੋਂ ਤਿਲੰਗਾਨਾ ਦੇ ਮੁੱਖ ਮੰਤਰੀ ਨਾਲ ਜੁੜੇ ਮੁਕੱਦਮੇ ਨੂੰ ਟਰਾਂਸਫਰ ਕਰਨ ਤੋਂ ਇਨਕਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 06:13 PM

ਸੁਪਰੀਮ ਕੋਰਟ ਵੱਲੋਂ ਤਿਲੰਗਾਨਾ ਦੇ ਮੁੱਖ ਮੰਤਰੀ ਨਾਲ ਜੁੜੇ ਮੁਕੱਦਮੇ ਨੂੰ ਟਰਾਂਸਫਰ ਕਰਨ ਤੋਂ ਇਨਕਾਰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 2015 ਦੇ ‘ਨਕਦੀ ਬਦਲੇ ਵੋਟ’ ਸਬੰਧੀ ਮਾਮਲੇ ਵਿੱਚ ਮੁਕੱਦਮੇ ਨੂੰ ਟਰਾਂਸਫਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਕੇਸ ਵਿੱਚ ਮੁੱਖ ਮੰਤਰੀ ਏ ਰੇਵੰਤ ਰੈਡੀ ਅਤੇ ਹੋਰ ਸ਼ਾਮਲ ਹਨ। ਸੁਪਰੀਮ ਕੋਰਟ ਨੇ ਰੈੱਡੀ ਨੂੰ ਨਿਰਦੇਸ਼ ਦਿੱਤਾ ਕਿ ਉਹ ਕੇਸ ਵਿੱਚ ਇਸਤਗਾਸਾ ਦੇ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਨਾਲ ਦਖ਼ਲ ਨਾ ਦੇਣ।ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਹੁਕਮ ਦਿੱਤਾ ਕਿ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਦੇ ਡਾਇਰੈਕਟਰ ਜਨਰਲ ਕੇਸ ਦੀ ਪੈਰਵੀ ਦੇ ਸਬੰਧ ਵਿੱਚ ਤਿਲੰਗਾਨਾ ਦੇ ਮੁੱਖ ਮੰਤਰੀ ਨੂੰ ਰਿਪੋਰਟ ਨਹੀਂ ਕਰਨਗੇ। ਰੈੱਡੀ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਕੇਸ ਦੀ ਸੁਣਵਾਈ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਸਿਆਸੀ ਉਦੇਸ਼’ ਨਾਲ ਦਾਇਰ ਕੀਤੀ ਗਈ ਸੀ।



Scroll to Top