Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:50 pm

+91 90915 01313 , +91 90916 01313

punjabbanni@gmail.com
punjabbani@yahoo.com

ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕ

ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕ

ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਰਾਂ ਦੇ ਵੱਲੋਂ ਹੈਕ ਕਰ ਲਿਆ ਗਿਆ ਹੈ। ਜਾਣਕਾਰੀ ਦੇ ਮੁਤਾਬਕ ਰਿਪਲ ਲੈਬਜ਼ ਦੁਆਰਾ ਵਿਕਸਤ ਕ੍ਰਿਪਟੋਕਰੰਸੀ ਦਾ ਪ੍ਰਚਾਰ ਕਰਨ ਵਾਲੇ ਵੀਡੀਓ ਅਦਾਲਤ ਦੀ ਕਾਨੂੰਨੀ ਕਾਰਵਾਈ ਦੀ ਥਾਂ `ਤੇ ਅਪਲੋਡ ਕੀਤੇ ਗਏ ਹਨ।ਮੌਜੂਦਾ ਸਮੇਂ ਵਿੱਚ ਅਮਰੀਕੀ ਕੰਪਨੀ ਰਿਪਲ ਲੈਬਜ਼ ਦੁਆਰਾ ਵਿਕਸਤ ਕ੍ਰਿਪਟੋਕਰੰਸੀ, ਐਕਸ ਆਰ ਪੀ. ਨੂੰ ਉਤਸ਼ਾਹਿਤ ਕਰਨ ਵਾਲੇ ਵੀਡੀਓ ਦਿਖਾ ਰਿਹਾ ਹੈ ।

Advertisement
Advertisement
Advertisement
Advertisement
Scroll to Top