Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:57 am

+91 90915 01313 , +91 90916 01313

punjabbanni@gmail.com
punjabbani@yahoo.com

ਨੌਜਵਾਨਾਂ ਕੀਤਾ ਕੁਲੜ ਪੀਜਾ ਕਪਲ ਦੇ ਘਰ ਦੇ ਬਾਹਰ ਗਲਤ ਸ਼ਬਦਾਂ ਦਾ ਇਸਤੇਮਾਲ ਕਰਕੇ ਤੰਗ ਪਰੇਸ਼ਾਨ

ਨੌਜਵਾਨਾਂ ਕੀਤਾ ਕੁਲੜ ਪੀਜਾ ਕਪਲ ਦੇ ਘਰ ਦੇ ਬਾਹਰ ਗਲਤ ਸ਼ਬਦਾਂ ਦਾ ਇਸਤੇਮਾਲ ਕਰਕੇ ਤੰਗ ਪਰੇਸ਼ਾਨ

ਨੌਜਵਾਨਾਂ ਕੀਤਾ ਕੁਲੜ ਪੀਜਾ ਕਪਲ ਦੇ ਘਰ ਦੇ ਬਾਹਰ ਗਲਤ ਸ਼ਬਦਾਂ ਦਾ ਇਸਤੇਮਾਲ ਕਰਕੇ ਤੰਗ ਪਰੇਸ਼ਾਨ
ਜਲੰਧਰ 20 ਸਤੰਬਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਹੀ ਨਹੀਂ ਬਲਕਿ ਸੰਸਾਰ ਪ੍ਰਸਿੱਧ ਕੁੱਲੜ ਪੀਜਾ ਕਪਲ ਦੇ ਘਰ ਦੇ ਬਾਹਰ ਬੀਤੀ ਰਾਤ ਕੁੱਝ ਨੌਜਵਾਨਾਂ ਵਲੋਂ ਗਲਤ ਸ਼ਬਦਾਂ ਦਾ ਇਸਤੇਮਾਲ ਕਰਕੇ ਕਪਲ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਹੈ। ਸਹਿਜ ਅਰੋੜਾ ਵੱਲੋਂ ਇਹਨਾਂ ਨੌਜਵਾਨਾਂ ‘ਤੇ ਘਰ ਦੇ ਬਾਹਰ ਹੰਗਾਮਾ ਕਰਨ ਦੇ ਇਲਜ਼ਾਮ ਅਤੇ ਭੱਦੀਆਂ ਟਿੱਪਣੀਆਂ ਕਰਨ ਦੇ ਇਲਜ਼ਾਮ ਲਗਾਏ ਗਏ ਹਨ।ਸਹਿਜ ਅਰੋੜਾ ਨੇ ਗੱਲਬਾਤ ਦੌਰਾਨ ਆਖਿਆ ਕਿ ਨੌਜਵਾਨਾਂ ਵੱਲੋਂ ਗਲਤ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ ਅਤੇ ਜਦੋਂ ਉਸਨੇ ਉਹਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਆਰੋਪੀਆਂ ਨੇ ਉਸਦੇ ਨਾਲ ਧੱਕਾ ਮੁੱਕੀ ਵੀ ਕੀਤੀ ਹੈ।ਜਾਣਕਾਰੀ ਦਿੰਦਿਆਂ ਸਹਿਜ ਨੇ ਕਿਹਾ ਹੈ ਕਿ ਜਿਨਾਂ ਨੌਜਵਾਨਾਂ ਵੱਲੋਂ ਅਜਿਹਾ ਕੀਤਾ ਗਿਆ ਹੈ ਉਹ ਉਹਨਾਂ ਨੂੰ ਨਹੀਂ ਜਾਣਦੇ ਅਤੇ ਨਾ ਹੀ ਉਨਾਂ ਨੇ ਕਦੀ ਉਹਨਾਂ ਨੂੰ ਦੇਖਿਆ ਹੈ। ਤੁਹਾਨੂੰ ਦੱਸ ਦਈਏ ਤਕਰੀਬਨ ਦੋ ਮਹੀਨੇ ਪਹਿਲਾਂ ਕੁੱਲੜ ਵੀਜ਼ਾ ਕਪਲ ਤੇ ਇੱਕ ਹਮਲਾ ਵੀ ਹੋਇਆ ਸੀ। ਅਣਪਛਾਤੇ ਹਮਲਾਵਰਾਂ ਨੇ ਇਸ ਜੋੜੇ ਦੀ ਕਾਰ ਤੇ ਪੱਥਰ ਮਾਰ ਕੇ ਹਮਲਾ ਕੀਤਾ ਸੀ। ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਅਕਾਊਂਟ ਤੇ ਇਸ ਘਟਨਾ ਨੂੰ ਸਾਂਝਾ ਵੀ ਕੀਤਾ ਸੀ।ਹਾਲਾਂਕਿ ਇਸ ਮਾਮਲੇ ਤੱਕ ਇਹ ਜਾਣਕਾਰੀ ਅਜੇ ਨਹੀਂ ਮਿਲੀ ਹੈ ਕਿ ਸਹਿਜ ਅਰੋੜਾ ਵੱਲੋਂ ਇਸ ਮਾਮਲੇ ਦੇ ਵਿੱਚ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਜਾਂ ਨਹੀਂ।

Advertisement
Advertisement
Advertisement
Advertisement
Scroll to Top