Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:58 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਹੁਲ ਗਾਂਧੀ ‘ਤੇ ਹਮਲੇ ਦਾ ਨਾ ਤਾਂ ਕੋਈ ਪਛਤਾਵਾ ਹੈ ਤੇ ਨਾ ਹੀ ਮੁਆਫੀ ਨਹੀਂ ਮੰਗਾਂਗਾ : ਰਵਨੀਤ ਬਿੱਟੂ

ਰਾਹੁਲ ਗਾਂਧੀ ‘ਤੇ ਹਮਲੇ ਦਾ ਨਾ ਤਾਂ ਕੋਈ ਪਛਤਾਵਾ ਹੈ ਤੇ ਨਾ ਹੀ ਮੁਆਫੀ ਨਹੀਂ ਮੰਗਾਂਗਾ : ਰਵਨੀਤ ਬਿੱਟੂ

ਰਾਹੁਲ ਗਾਂਧੀ ‘ਤੇ ਹਮਲੇ ਦਾ ਨਾ ਤਾਂ ਕੋਈ ਪਛਤਾਵਾ ਹੈ ਤੇ ਨਾ ਹੀ ਮੁਆਫੀ ਨਹੀਂ ਮੰਗਾਂਗਾ : ਰਵਨੀਤ ਬਿੱਟੂ
ਚੰਡੀਗੜ੍ਹ : ਭਾਜਪਾ ਨੇਤਾ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ‘ਤੇ ਹਮਲੇ ਦਾ ਉਨ੍ਹਾਂ ਨੂੰ ਕੋਈ ਪਛਤਾਵਾ ਨਹੀਂ ਹੈ ਅਤੇ ਉਹ ਮੁਆਫੀ ਨਹੀਂ ਮੰਗਣਗੇ। ਸੰਸਦ ਮੈਂਬਰ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ ਪੰਜਾਬ ਨੂੰ ਸਾੜ ਦਿੱਤਾ ਅਤੇ ਨਤੀਜੇ ਵਜੋਂ ਸੂਬੇ ਨੇ ਕਈ ਪੀੜ੍ਹੀਆਂ ਗੁਆ ਦਿੱਤੀਆਂ। ਬਿੱਟੂ ਨੇ ਕਿਹਾ ਮੈਂ ਕਿਉਂ ਪਛਤਾਵਾਂ? ਅਸੀਂ ਪੰਜਾਬ ਵਿੱਚ ਆਪਣੀਆਂ ਕਈ ਪੀੜ੍ਹੀਆਂ ਗੁਆ ਚੁੱਕੇ ਹਾਂ।ਰਵਨੀਤ ਸਿੰਘ ਬਿੱਟੂ ਨੇ ਕਿਹਾ… ‘ਗਾਂਧੀ ਪਰਿਵਾਰ ਨੇ ਪੰਜਾਬ ਨੂੰ ਸਾੜ ਦਿੱਤਾ… ਮੈਂ ਸਿੱਖ ਹੋਣ ਦੇ ਨਾਤੇ ਆਪਣਾ ਦਰਦ ਪ੍ਰਗਟ ਕਰਦਾ ਹਾਂ। ਮੈਂ ਮੰਤਰੀ ਦੂਸਰਾ, ਸਿੱਖ ਪਹਿਲਾ। ਜੇਕਰ ਗੁਰਪਤਵੰਤ ਸਿੰਘ ਪੰਨੂ ਇਸ (ਰਾਹੁਲ ਗਾਂਧੀ ਦੇ ਬਿਆਨ) ਦਾ ਸਮਰਥਨ ਕਰਦੇ ਹਨ ਤਾਂ ਤੁਸੀਂ ਕੀ ਕਹੋਗੇ?ਜਦੋਂ ਰਵਨੀਤ ਸਿੰਘ ਨੂੰ ਪੁੱਛਿਆ ਗਿਆ ਕਿ ਕੀ ਉਹ ਆਪਣੇ ਬਿਆਨ ਲਈ ਮੁਆਫੀ ਮੰਗਣਗੇ ਤਾਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਖੜਗੇ ਸਾਹਿਬ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਕਾਂਗਰਸ ਪਾਰਟੀ ਰਾਹੁਲ ਗਾਂਧੀ ਨਾਲ ਸਹਿਮਤ ਹੈ। ਤੁਸੀਂ ਸਿੱਖਾਂ ਨੂੰ ਪੁੱਛੋ। ਕਾਂਗਰਸ ਪਾਰਟੀ ਦੇ ਕਿਸੇ ਵੀ ਸਿੱਖ ਨੂੰ ਲੈ ਕੇ ਆਉ ਜਿਸਨੂੰ ਪੱਗ ਬੰਨਣ, ਚੁੰਨੀ ਬੰਨ੍ਹ ਕੇ ਗੁਰਦੁਆਰੇ ਜਾਣ ਦੀ ਇਜਾਜ਼ਤ ਨਹੀਂ ਹੈ।

Advertisement
Advertisement
Advertisement
Advertisement
Scroll to Top