Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:59 pm

+91 90915 01313 , +91 90916 01313

punjabbanni@gmail.com
punjabbani@yahoo.com

ਕੋਲਕਾਤਾ ਰੇਪ ਤੇ ਹੱਤਿਆ ਕਾਂਡ ਵਿਚ ਮਮਤਾ ਦੇ ਅਸਤੀਫ਼ੇ ਦੀ ਮੰਗ ਕਰਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ

ਕੋਲਕਾਤਾ ਰੇਪ ਤੇ ਹੱਤਿਆ ਕਾਂਡ ਵਿਚ ਮਮਤਾ ਦੇ ਅਸਤੀਫ਼ੇ ਦੀ ਮੰਗ ਕਰਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ

ਕੋਲਕਾਤਾ ਰੇਪ ਤੇ ਹੱਤਿਆ ਕਾਂਡ ਵਿਚ ਮਮਤਾ ਦੇ ਅਸਤੀਫ਼ੇ ਦੀ ਮੰਗ ਕਰਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
ਨਵੀਂ ਦਿੱਲੀ : ਕੋਲਕਾਤਾ ਵਿਚ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਕ ਟਰੇਨੀ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਵਾਪਰੇ ਭਿਆਨਕ ਕਾਂਡ ਦੇ ਮੱਦੇਨਜ਼ਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫ਼ੇ ਦੀ ਮੰਗ ਕਰਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਖ਼ਾਰਜ ਕਰ ਦਿੱਤਾ ਹੈ।ਸਿਖਰਲੀ ਅਦਾਲਤ ਨੇ ਮੰਗਲਵਾਰ ਨੂੰ ਕੋਲਕਾਤਾ ਜਬਰ ਜਨਾਹ ਕਾਂਡ ਦੇ ਸਮੁੱਚੇ ਮਾਮਲੇ ਅਤੇ ਇਸ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਦੀ ਹਾਲੀਆ ਸਥਿਤੀ ਰਿਪੋਰਟ ਉਤੇ ਗ਼ੌਰ ਕਰਨ ਲਈ ਕੀਤੀ ਜਾ ਰਹੀ ਸੁਣਵਾਈ ਦੌਰਾਨ ਇਹ ਹੁਕਮ ਸੁਣਾਇਆ।

Advertisement
Advertisement
Advertisement
Advertisement
Scroll to Top