Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:36 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰਜੀਤ ਸਿੰਘ ਨੇ ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਨੂੰ ਪਹੁੰਚਾਇਆ ਹਸਪਤਾਲ

ਅਮਰਜੀਤ ਸਿੰਘ ਨੇ ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਨੂੰ ਪਹੁੰਚਾਇਆ ਹਸਪਤਾਲ

ਅਮਰਜੀਤ ਸਿੰਘ ਨੇ ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਨੂੰ ਪਹੁੰਚਾਇਆ ਹਸਪਤਾਲ
ਪਟਿਆਲਾ, 17 ਅਗਸਤ ( ) : ਪੱਤਰਕਾਰਤਾ ਵਿੱਚ ਸਮਾਜ ਪ੍ਰਤੀ ਸੇਵਾ ਕਰ ਰਹੇ ਅਮਰਜੀਤ ਸਿੰਘ ਸਰਤਾਜ ਵੱਲੋਂ ਬੀਤੇ ਦਿਨੀਂ ਨਾਭਾ ਰੋਡ ਵਿਖੇ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਜਾਨ ਬਚਾਈ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ। ਇਸ ਮੌਕੇ ਅਮਰਜੀਤ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਨਾਭਾ ਰੋਡ ਵਿਖੇ ਗੱਡੀ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਕਾਰਨ ਇੱਕ ਵਿਅਕਤੀ ਜ਼ਖਮੀ ਹੋ ਗਿਆ ਸੀ, ਜੋ ਆਪਣੇ ਪਰਿਵਾਰ ਨਾਲ ਕੋਈ ਕੰਮ ਲਈ ਜਾ ਰਿਹਾ ਸੀ ਤੇ ਉਸ ਦਾ ਐਕਸੀਡੈਂਟ ਹੋ ਗਿਆ। ਉਸ ਸਮੇਂ ਮੈਂ ਆਪਣੇ ਘਰ ਜਾ ਰਿਹਾ ਸੀ ਸੀ ਤਾਂ ਰਸਤੇ ਵਿਚ ਇਹ ਹਾਦਸੇ ਹੋਇਆ ਦੇਖਿਆ ਤਾਂ ਮੈਂ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਉਸ ਜ਼ਖ਼ਮੀ ਵਿਅਕਤੀ ਨੂੰ ਗੱਡੀ ਵਿਚ ਲਿਜਾ ਕੇ ਹਸਪਤਾਲ ਲਿਜਾਇਆ ਗਿਆ ਤੇ ਉਸ ਦਾ ਇਲਾਜ ਸ਼ੁਰੂ ਕਰਵਾਇਆ। ਉਸ ਤੋਂ ਬਾਅਦ ਉਸ ਦੇ ਪਿੰਡ ਛੱਡਿਆ ਗਿਆ। ਅਮਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਸੜਕ ਹਾਦਸੇ ਦੌਰਾਨ ਜ਼ਖ਼ਮੀਆਂ ਦੀ ਮਦਦ ਕਰਨੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਸੜਕ ਹਾਦਸੇ ਦੌਰਾਨ ਕੋਈ ਵਿਅਕਤੀ ਜ਼ਖ਼ਮੀ ਹੋ ਜਾਂਦਾ ਹੈ ਤਾਂ ਉਸ ਨੂੰ ਨੇੜਲੇ ਹਸਪਤਾਲ ਪਹੁੰਚਾ ਕੇ ਉਸ ਦਾ ਇਲਾਜ ਕਰਵਾਇਆ ਜਾਵੇ।

Advertisement
Advertisement
Advertisement
Advertisement
Scroll to Top