Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:37 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਹਾਕੀ ਟੀਮ ਨੇ ਏਸ਼ੀਅਨ ਟਰਾਫੀ ਜਿੱਤ ਕੇ ਦੇਸ਼ ਦਾ ਨਾ ਅੰਤਰਰਾਸ਼ਟਰੀ ਪੱਧਰ ਤੇ  ਚਮਕਾਇਆ : ਪ੍ਰੋ. ਬਡੂੰਗਰ

ਭਾਰਤੀ ਹਾਕੀ ਟੀਮ ਨੇ ਏਸ਼ੀਅਨ ਟਰਾਫੀ ਜਿੱਤ ਕੇ ਦੇਸ਼ ਦਾ ਨਾ ਅੰਤਰਰਾਸ਼ਟਰੀ ਪੱਧਰ ਤੇ ਚਮਕਾਇਆ : ਪ੍ਰੋ. ਬਡੂੰਗਰ

ਭਾਰਤੀ ਹਾਕੀ ਟੀਮ ਨੇ ਏਸ਼ੀਅਨ ਟਰਾਫੀ ਜਿੱਤ ਕੇ ਦੇਸ਼ ਦਾ ਨਾ ਅੰਤਰਰਾਸ਼ਟਰੀ ਪੱਧਰ ਤੇ ਚਮਕਾਇਆ : ਪ੍ਰੋ. ਬਡੂੰਗਰ
ਪਟਿਆਲਾ, 17 ਸਤੰਬਰ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤੀ ਹਾਕੀ ਟੀਮ ਵੱਲੋਂ ਏਸ਼ੀਅਨ ਚੈਂਪੀਅਨਸ਼ਿਪ ਟਰੋਫੀ ਜਿੱਤਣ ਦੀ ਮੁਬਾਰਕ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਦਾ ਮਾਨ ਅੰਤਰਰਾਸ਼ਟਰੀ ਪੱਧਰ ਤੇ ਵਧਿਆ ਹੈ । ਉਹਨਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਚੀਨ ਨੂੰ ਉਸੇ ਦੀ ਹੋਮ ਗਰਾਊਂਡ ਵਿੱਚ 1-0 ਨਾਲ ਇਹ ਟਰੋਫੀ ਜਿੱਤੀ ਹੈ । ਉਹਨਾਂ ਕਿਹਾ ਕਿ ਭਾਰਤ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨਸ਼ਿਪ ਟਰੋਫੀ ਆਪਣੇ ਨਾਮ ਕਰਕੇ ਦੇਸ਼ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਦਰਜ ਕੀਤਾ ਹੈ। ਉਹਨਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਇਹਨਾਂ ਮੁਕਾਬਲਿਆਂ ਦੌਰਾਨ ਭਾਰਤੀ ਹਾਕੀ ਟੀਮ ਨੇ 6 ਦੇਸ਼ 6 ਮੈਚ ਜਿੱਤ ਕੇ ਆਪਣਾ ਲੋਹਾ ਮਨਵਾਇਆ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਵੱਲੋਂ ਏਸ਼ੀਅਨ ਟਰੋਫੀ ਆਪਣੇ ਨਾਮ ਦਰਜ ਕਰਨ ਨਾਲ ਦੇਸ਼ ਦਾ ਅਤੇ ਪੰਜਾਬ ਦਾ ਸਿਰ ਬਹੁਤ ਉੱਚਾ ਹੋਇਆ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਾਧਨ ਜਤਾਕੇ ਹਾਕੀ ਨੂੰ ਪ੍ਰਫੁੱਲਤ ਕਰਨ ਵਾਸਤੇ ਵੱਡੇ ਪੱਧਰ ਤੇ ਯਤਨ ਕਰਨੇ ਚਾਹੀਦੇ ਹਨ।

Advertisement
Advertisement
Advertisement
Advertisement
Scroll to Top