Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:39 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਪੜ੍ਹਨ ਤੋਂ ਬਾਅਦ ਵਰਕ ਪਰਮਿਟ ਤੇ ਕੰਮ ਕਰ ਰਹੀ 24 ਸਾਲਾ ਲੜਕੀ ਦੀ ਹੋਈ ਸੰਖੇਪ ਬਿਮਾਰੀ ਦੇ ਚਲਦਿਆਂ ਮੌਤ

ਕੈਨੇਡਾ ਪੜ੍ਹਨ ਤੋਂ ਬਾਅਦ ਵਰਕ ਪਰਮਿਟ ਤੇ ਕੰਮ ਕਰ ਰਹੀ 24 ਸਾਲਾ ਲੜਕੀ ਦੀ ਹੋਈ ਸੰਖੇਪ ਬਿਮਾਰੀ ਦੇ ਚਲਦਿਆਂ ਮੌਤ

ਕੈਨੇਡਾ ਪੜ੍ਹਨ ਤੋਂ ਬਾਅਦ ਵਰਕ ਪਰਮਿਟ ਤੇ ਕੰਮ ਕਰ ਰਹੀ 24 ਸਾਲਾ ਲੜਕੀ ਦੀ ਹੋਈ ਸੰਖੇਪ ਬਿਮਾਰੀ ਦੇ ਚਲਦਿਆਂ ਮੌਤ
ਸੰਦੌੜ : ਪੰਜਾਬ ਦੇ ਪਿੰਡ ਮਾਣਕੀ ਦੀ 24 ਸਾਲਾ ਲੜਕੀ ਅਨੂੰ ਮਾਲੜਾ ਦੀ ਕੈਨੇਡਾ ’ਚ ਮੌਤ ਹੋ ਗਈ । ਪਿੰਡ ਮਾਣਕੀ ਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਅਨੂੰ ਮਾਲੜਾ ਕਰੀਬ ਚਾਰ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਸੀ ਤੇ ਹੁਣ ਵਰਕ ਪਰਮਿਟ ’ਤੇ ਉੱਥੇ ਕੰਮ ਕਰ ਰਹੀ ਸੀ । ਅੱਜ ਦੁਪਹਿਰੇ ਉਨ੍ਹਾਂ ਨੂੰ ਫੋਨ ’ਤੇ ਸੂਚਨਾ ਮਿਲੀ ਕਿ ਕਿ ਅਨੂੰ ਦੀ ਸੰਖੇਪ ਬਿਮਾਰੀ ਤੋਂ ਬਾਅਦ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਧੀ ਮ੍ਰਿਤਕ ਦੇਹ ਨੋਵਾ ਸਕੋਪੀਆ ਕੈਨੇਡਾ ਤੋਂ ਪੰਜਾਬ ’ਚ ਲਿਆਉਣ ਲਈ ਮਦਦ ਕੀਤੀ ਜਾਵੇ।

Advertisement
Advertisement
Advertisement
Advertisement
Scroll to Top