Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:29 am

+91 90915 01313 , +91 90916 01313

punjabbanni@gmail.com
punjabbani@yahoo.com

ਆਰਸੇਟੀ ਨੇ ਸਿਲਾਈ ਦੀ ਸਿਖਲਾਈ ਲਈ ਮਹਿਲਾ ਉਮੀਦਵਾਰਾਂ ਕੋਲੋਂ ਬਿਨੇ ਫਾਰਮ ਮੰਗੇ

ਆਰਸੇਟੀ ਨੇ ਸਿਲਾਈ ਦੀ ਸਿਖਲਾਈ ਲਈ ਮਹਿਲਾ ਉਮੀਦਵਾਰਾਂ ਕੋਲੋਂ ਬਿਨੇ ਫਾਰਮ ਮੰਗੇ

ਆਰਸੇਟੀ ਨੇ ਸਿਲਾਈ ਦੀ ਸਿਖਲਾਈ ਲਈ ਮਹਿਲਾ ਉਮੀਦਵਾਰਾਂ ਕੋਲੋਂ ਬਿਨੇ ਫਾਰਮ ਮੰਗੇ
ਸੰਗਰੂਰ, 17 ਸਤੰਬਰ : ਡਾਇਰੈਕਟਰ ਆਰਸੇਟੀ ਦਿਲੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਅਜੇ ਸਕੀਮ ਅਧੀਨ ਪੇਂਡੂ ਅਨਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ ਸਿਲਾਈ (ਬੁਟੀਕ) ਸਿਖ਼ਲਾਈ ਮੁਫ਼ਤ ਦਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਲੈਣ ਸਬੰਧੀ ਫਾਰਮ, ਪੇਂਡੂ ਸਵੇ-ਰੋਜ਼ਗਾਰ ਸਿਖ਼ਲਾਈ ਸੰਸਥਾਨ, ਨੇੜੇ ਅਨਾਜ ਮੰਡੀ ਪਿੰਡ ਬਡਰੁੱਖਾਂ, ਸੰਗਰੂਰ ਵਿਖੇ 25 ਸਤੰਬਰ ਤੱਕ ਭਰੇ ਜਾਣੇ ਹਨ ਅਤੇ ਉਨ੍ਹਾਂ ਦੱਸਿਆ ਕਿ ਇਸ ਸਕੀਮ ਸਬੰਧੀ ਜਾਣਕਾਰੀ ਲਈ 98555-07860, 79017-71292, 01672 289900 ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਲਈ ਯੋਗਤਾ 18 ਤੋਂ 45 ਸਾਲ ਉਮਰ,ਅਨਸੂਚਿਤ ਜਾਤੀ ਸਰਟੀਫਿਕੇਟ, ਉਮੀਦਵਾਰ ਨੂੰ ਪੰਜਾਬੀ ਭਾਸ਼ਾ ਲਿਖਣੀ ਅਤੇ ਪੜ੍ਹਨੀ ਆਉਂਦੀ ਹੋਵੇ ਅਤੇ ਜਰੂਰੀ ਦਸਤਾਵੇਜ਼ ਵਿੱਚ 4 ਪਾਸਪੋਰਟ ਸਾਈਜ਼ ਦੀਆਂ ਫੋਟੋਆਂ, ਆਧਾਰ ਕਾਰਡ, ਅਨਸੂਚਿਤ ਜਾਤੀ ਸਰਟੀਫਿਕੇਟ, ਪੜ੍ਹਾਈ ਦੇ ਸਰਟੀਫਿਕੇਟ, ਪੈਨ ਕਾਰਡ, ਬੈਂਕ ਪਾਸਬੁੱਕ ਆਦਿ ਹੋਣੇ ਚਾਹੀਦੇ ਹਨ।

Advertisement
Advertisement
Advertisement
Advertisement
Scroll to Top