Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:57 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ ਕਸ਼ਮੀਰ ਵਿਚ ਚੋਣਾਂ ਸਬੰਧੀ ਪਹਿਲੇ ਪੜਾਅ ਲਈ ਤਿਆਰੀਆਂ ਮੁਕੰਮਲ

ਜੰਮੂ ਕਸ਼ਮੀਰ ਵਿਚ ਚੋਣਾਂ ਸਬੰਧੀ ਪਹਿਲੇ ਪੜਾਅ ਲਈ ਤਿਆਰੀਆਂ ਮੁਕੰਮਲ

ਜੰਮੂ ਕਸ਼ਮੀਰ ਵਿਚ ਚੋਣਾਂ ਸਬੰਧੀ ਪਹਿਲੇ ਪੜਾਅ ਲਈ ਤਿਆਰੀਆਂ ਮੁਕੰਮਲ
ਸ੍ਰੀਨਗਰ : ਜੰਮੂ ਕਸ਼ਮੀਰ ਦੇ ਸੱਤ ਜਿ਼ਲ੍ਹਿਆਂ ਦੇ ਵੋਟਰ 10 ਸਾਲਾਂ ਵਿਚ ਪਹਿਲੀ ਵਾਰ ਵੋਟ ਕਰਨ ਜਾ ਰਹੇ ਹਨ। ਕੇਂਦਰ ਸਾਸ਼ਿਤ ਸੂਬੇ ਵਿਚ ਬੁੱਧਵਾਰ ਨੂੰ ਪਹਿਲੇ ਪੜਾਅ ਤਹਿਤ ਚੋਣਾਂ ਦੀ ਤਿਆਰੀ ਮੁਕੰਮਲ ਹੋ ਚੁੱਕੀ ਹੈ। ਜੰਮੂ ਦੇ ਤਿੰਨ ਜ਼ਿਲ੍ਹੇ ਅਤੇ ਕਸ਼ਮੀਰ ਘਾਟੀ ਦੇ ਚਾਰ ਜ਼ਿਲ੍ਹਿਆਂ ਵਿਚ 90 ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 219 ਉਮੀਦਵਾਰ ਹਨ ਅਤੇ ਇਸ ਦੌਰਾਨ 23 ਲੱਖ ਤੋਂ ਜ਼ਿਆਦਾ ਵੋਟਰ ਆਪਣੇ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨਗੇ। ਅਗਸਤ 2019 ਵਿਚ ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਇਹ ਜੰਮੂ ਕਸ਼ਮੀਰ ਵਿਚ ਪਹਿਲੀ ਚੋਣ ਹੋਵੇਗੀ।

Advertisement
Advertisement
Advertisement
Advertisement
Scroll to Top