Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:17 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਰਾਣੀ ਸਿੰਧ ਜਲ ਸੰਧੀ ਵਿਚ ਤਰਮੀਮਾਂ ਕਰਨ ਲਈ ਭਾਰਤ ਨੇ ਪਾਕਿਸਤਾਨ ਨੂੰ ਜਾਰੀ ਕੀਤਾ ਰਸਮੀ ਨੋਟਿਸ

ਪੁਰਾਣੀ ਸਿੰਧ ਜਲ ਸੰਧੀ ਵਿਚ ਤਰਮੀਮਾਂ ਕਰਨ ਲਈ ਭਾਰਤ ਨੇ ਪਾਕਿਸਤਾਨ ਨੂੰ ਜਾਰੀ ਕੀਤਾ ਰਸਮੀ ਨੋਟਿਸ

ਪੁਰਾਣੀ ਸਿੰਧ ਜਲ ਸੰਧੀ ਵਿਚ ਤਰਮੀਮਾਂ ਕਰਨ ਲਈ ਭਾਰਤ ਨੇ ਪਾਕਿਸਤਾਨ ਨੂੰ ਜਾਰੀ ਕੀਤਾ ਰਸਮੀ ਨੋਟਿਸ
ਨਵੀਂ ਦਿੱਲੀ : ਭਾਰਤ ਵੱਲੋਂ ਛੇ ਦਹਾਕੇ ਪੁਰਾਣੀ ਸਿੰਧ ਜਲ ਸੰਧੀ ਵਿਚ ਤਰਮੀਮਾਂ ਕਰਨ ਲਈ ਪਾਕਿਸਤਾਨ ਉਤੇ ਜ਼ੋਰ ਪਾਇਆ ਜਾ ਰਿਾ ਹੈ ਅਤੇ ਜਾਣਕਾਰੀ ਮੁਤਾਬਕ ਭਾਰਤ ਨੇ ਇਸ ਮੁਤੱਲਕ ਪਾਕਿਸਤਾਨ ਨੂੰ ਰਸਮੀ ਨੋਟਿਸ ਜਾਰੀ ਕਰ ਦਿੱਤਾ ਹੈ। ਸਮਝਿਆ ਜਾਂਦਾ ਹੈ ਕਿ ਕਿਸ਼ਨਗੰਗਾ ਅਤੇ ਰਤਲੇ ਪਣ-ਬਿਜਲੀ ਪ੍ਰਾਜੈਕਟਾਂ ਸਬੰਧੀ ਲੰਬੇ ਸਮੇਂ ਤੋਂ ਜਾਰੀ ਵਿਵਾਦ ਨੇ ਭਾਰਤ ਨੂੰ ਅਜਿਹਾ ਕਰਨ ਦੇ ਰਾਹ ਪਾਇਆ ਹੈ। ਸੂਤਰਾਂ ਨੇ ਕਿਹਾ, ‘‘ਭਾਰਤ ਨੇ ਸਿੰਧ ਜਲ ਸੰਧੀ ਦੀ ਧਾਰਾ (3) ਤਹਿਤ ਸਿੰਧ ਜਲ ਸੰਧੀ ਦੀ ਸਮੀਖਿਆ ਅਤੇ ਇਸ ਵਿਚ ਸੋਧਾਂ ਕਰਨ ਲਈ ਪਾਕਿਸਤਾਨ ਨੂੰ 30 ਅਗਸਤ, 2024 ਨੂੰ ਰਸਮੀ ਨੋਟਿਸ ਜਾਰੀ ਕੀਤਾ ਹੈ। ਸਿੰਧ ਜਲ ਸੰਧੀ ਦੀ ਧਾਰਾ (3) ਕਹਿੰਦੀ ਹੈ ਕਿ ਇਸ ਸਮਝੌਤੇ ਦੀਆਂ ਵਿਵਸਥਾਵਾਂ ਨੂੰ ਇਸ ਸਬੰਧ ਵਿਚ ਦੋਵਾਂ ਸਰਕਾਰਾਂ ਦਰਮਿਆਨ ਹੋਣ ਵਾਲੇ ਅਤੇ ਬਾਕਾਇਦਾ ਤਸਦੀਕਸ਼ੁਦਾ ਸਮਝੌਤੇ ਰਾਹੀਂ ਸਮੇਂ-ਸਮੇਂ ਉਤੇ ਸੋਧਿਆ ਜਾ ਸਕਦਾ ਹੈ । ਇਸ ਇਕਰਾਰਨਾਮੇ ਤਹਿਤ ਸਿੰਧੂ, ਜੇਹਲਮ ਅਤੇ ਚਨਾਬ ਦਰਿਆਵਾਂ ਦਾ ਪਾਣੀ ਪਾਕਿਸਤਾਨ ਅਤੇ ਦੂਜੇ ਪਾਸੇ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦਾ ਪਾਣੀ ਭਾਰਤ ਦੇ ਹਿੱਸੇ ਵਿਚ ਆਇਆ ਸੀ।

Advertisement
Advertisement
Advertisement
Advertisement
Scroll to Top