Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:28 am

+91 90915 01313 , +91 90916 01313

punjabbanni@gmail.com
punjabbani@yahoo.com

ਹਾੜ੍ਹੀ ਲਈ 24475 ਕਰੋੜ ਦੀ ਖਾਦ ਸਬਸਿਡੀ ਨੂੰ ਕੇਂਦਰੀ ਕੈਬਨਿਟ ਨੇ ਦਿੱਤੀ ਮਨਜ਼ੂਰੀ

ਹਾੜ੍ਹੀ ਲਈ 24475 ਕਰੋੜ ਦੀ ਖਾਦ ਸਬਸਿਡੀ ਨੂੰ ਕੇਂਦਰੀ ਕੈਬਨਿਟ ਨੇ ਦਿੱਤੀ ਮਨਜ਼ੂਰੀ

ਹਾੜ੍ਹੀ ਲਈ 24475 ਕਰੋੜ ਦੀ ਖਾਦ ਸਬਸਿਡੀ ਨੂੰ ਕੇਂਦਰੀ ਕੈਬਨਿਟ ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ : ਕੇਂਦਰੀ ਸਰਕਾਰ ਨੇ ਬੁੱਧਵਾਰ ਨੂੰ ਫਾਸਫੇਟ ਅਤੇ ਪੋਟਾਸ਼ (ਪੀ ਐਂਡ ਕੇ) ਆਧਾਰਤ ਖਾਦਾਂ ਲਈ 2024-25 ਦੇ ਹਾੜ੍ਹੀ ਦੇ ਸੀਜ਼ਨ ਵਾਸਤੇ 24475.53 ਕਰੋੜ ਰੁਪਏ ਦੀ ਸਬਸਿਡੀ ਦੇਣ ਲਈ ਮਨਜ਼ੂਰੀ ਦੇ ਦਿੱਤੀ ਹੈ ਤਾਂ ਕਿ ਫ਼ਸਲਾਂ ਲਈ ਇਹ ਜ਼ਰੂਰੀ ਤੱਤ ਕਿਸਾਨਾਂ ਨੂੰ ਕਿਫ਼ਾਇਤੀ ਦਰਾਂ ਉਤੇ ਮਿਲਦੇ ਰਹਿਣ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਇਸ ਸਬੰਧੀ ਇਕ ਸਰਕਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ 2024 ਦੇ ਹਾੜ੍ਹੀ ਸੀਜ਼ਨ ਲਈ ਸੰਭਾਵਿਤ ਬਜਟ ਲੋੜ ਅੰਦਾਜ਼ਨ 24475.53 ਕਰੋੜ ਰੁਪਏ ਰਹੇਗੀ।ਦੱਸਣਯੋਗ ਹੈ ਕਿ ਪੀ ਐਂਡ ਕੇ ਖਾਦਾਂ ਲਈ ਸਬਸਿਡੀ 1 ਅਪਰੈਲ, 2010 ਤੋਂ ਲਾਗੂ ਐੱਨਬੀਐੱਸ ਸਕੀਮ ਤਹਿਤ ਦਿੱਤੀ ਜਾਂਦੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਖਾਦਾਂ ਅਤੇ ਹੋਰ ਵਸਤਾਂ ਜਿਵੇਂ ਯੂਰੀਆ, ਡੀਏਪੀ, ਐੱਮਓਪੀ ਅਤੇ ਸਲਫਰ ਦੀਆਂ ਕੌਮਾਂਤਰੀ ਕੀਮਤਾਂ ਦੇ ਹਾਲੀਆ ਰੁਝਾਨਾਂ ਨੂੰ ਦੇਖਦਿਆਂ ਸਰਕਾਰ ਨੇ ਪੀ ਐਂਡ ਕੇ ਖਾਦਾਂ ਉਤੇ 2024 ਦੇ ਹਾੜ੍ਹੀ ਸੀਜ਼ਨ ਲਈ ਐੱਨਬੀਐਸ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਕੀਤਾ ਹੈ।’

Advertisement
Advertisement
Advertisement
Advertisement
Scroll to Top