Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:19 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਹਰੀ ਝੰਡੀ

ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਹਰੀ ਝੰਡੀ

ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਹਰੀ ਝੰਡੀ
ਚੰਡੀਗੜ੍ਹ : ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਵਨ ਨੇਸ਼ਨ ਵਨ ਇਲੈਕਸ਼ਨ ਦੇ ਮਤੇ ਨੂੰ ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਰਿਪੋਰਟ ਮੁਤਾਬਕ ਬਿੱਲ ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿੱਚ ਇੱਕ ਰਾਸ਼ਟਰੀ ਇੱਕ ਚੋਣ ਦਾ ਵਾਅਦਾ ਕੀਤਾ ਸੀ। 15 ਅਗਸਤ ਨੂੰ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਤੋਂ ਦਿੱਤੇ ਗਏ ਭਾਸ਼ਣ ‘ਚ ਪ੍ਰਧਾਨ ਮੰਤਰੀ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰ ਰਹੀਆਂ ਹਨ। ਵਨ ਨੇਸ਼ਨ ਵਨ ਇਲੈਕਸ਼ਨ ‘ਤੇ ਵਿਚਾਰ ਕਰਨ ਲਈ ਬਣਾਈ ਗਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ 14 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ। ਰਿਪੋਰਟ 18 ਹਜ਼ਾਰ 626 ਪੰਨਿਆਂ ਦੀ ਹੈ। ਪੈਨਲ ਦਾ ਗਠਨ 2 ਸਤੰਬਰ 2023 ਨੂੰ ਕੀਤਾ ਗਿਆ ਸੀ ।

Advertisement
Advertisement
Advertisement
Advertisement
Scroll to Top