Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:35 pm

+91 90915 01313 , +91 90916 01313

punjabbanni@gmail.com
punjabbani@yahoo.com

ਲਾਲੂ ਪ੍ਰਸਾਦ ਯਾਦਵ ਤੇ ਤੇਜਸਵੀ ਯਾਦਵ ਨੂੰ ਦਿੱਲੀ ਅਦਾਲਤ ਨੇ ਕੀਤੇ ਸੰਮੰਨ ਜਾਰੀ

ਲਾਲੂ ਪ੍ਰਸਾਦ ਯਾਦਵ ਤੇ ਤੇਜਸਵੀ ਯਾਦਵ ਨੂੰ ਦਿੱਲੀ ਅਦਾਲਤ ਨੇ ਕੀਤੇ ਸੰਮੰਨ ਜਾਰੀ

ਲਾਲੂ ਪ੍ਰਸਾਦ ਯਾਦਵ ਤੇ ਤੇਜਸਵੀ ਯਾਦਵ ਨੂੰ ਦਿੱਲੀ ਅਦਾਲਤ ਨੇ ਕੀਤੇ ਸੰਮੰਨ ਜਾਰੀ
ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਘਪਲੇ ਨਾਲ ਜੁੜੇ ਇਕ ਮਨੀ ਲਾਂਡਰਿੰਗ ਕੇਸ ਵਿਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪੁੱਤਰਾਂ ਤੇਜਸਵੀ ਯਾਦਵ ਤੇ ਤੇਜ ਪ੍ਰਤਾਪ ਯਾਦਵ ਅਤੇ ਹੋਰਨਾਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਸਾਰੇ ਮੁਲਜ਼ਮਾਂ ਨੂੰ 7 ਅਕਤੂਬਰ ਨੂੰ ਅਦਾਲਤ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਇਹ ਹੁਕਮ ਮੁਲਜ਼ਮਾਂ ਖ਼ਿਲਾਫ਼ ਦਾਖ਼ਲ ਸਪਲੀਮੈਂਟਰੀ ਚਾਰਜਸ਼ੀਟ ਉਤੇ ਗ਼ੌਰ ਕਰਦਿਆਂ ਸੁਣਾਏ ਹਨ। ਇਸ ਮਾਮਲੇ ਵਿਚ ਈਡੀ ਨੇ ਅਦਾਲਤ ਅੱਗੇ 6 ਅਗਸਤ ਨੂੰ ਅੰਤਿਮ ਰਿਪੋਰਟ ਪੇਸ਼ ਕੀਤੀ ਸੀ। ਕੇਂਦਰੀ ਏਜੰਸੀ ਨੇ ਇਹ ਕੇਸ ਇਸ ਮਾਮਲੇ ਵਿਚ ਸੀਬੀਆਈ ਵੱਲੋਂ ਦਰਜ ਇਕ ਐੱਫ਼ਆਈਆਰ ਦੇ ਆਧਾਰ ’ਤੇ ਦਰਜ ਕੀਤਾ ਸੀ।

Advertisement
Advertisement
Advertisement
Advertisement
Scroll to Top