Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:43 am

+91 90915 01313 , +91 90916 01313

punjabbanni@gmail.com
punjabbani@yahoo.com

ਸਵ. ਗੌਰਵ ਗਾਬਾ ਜੀ ਦੀ ਨਿੱਘੀ ਯਾਦ ਵਿੱਚ ਮਾਨਵ ਸੇਵਾ ਉੱਤਮ ਸੇਵਾ ਵੱਲੋਂ ਲਗਾਇਆ ਜਾਵੇਗਾ 29- ਸਤੰਬਰ ਨੂੰ ਫਰੀ ਮੈਡੀਕਲ ਚੈੱਕਅਪ ਅਤੇ ਖੂਨਦਾਨ ਕੈਂਪ : ਅੰਕੁਰ ਸਿੰਗਲਾ, ਵਿਕਾਸ ਮਿੱਤਲ

ਸਵ. ਗੌਰਵ ਗਾਬਾ ਜੀ ਦੀ ਨਿੱਘੀ ਯਾਦ ਵਿੱਚ ਮਾਨਵ ਸੇਵਾ ਉੱਤਮ ਸੇਵਾ ਵੱਲੋਂ ਲਗਾਇਆ ਜਾਵੇਗਾ 29- ਸਤੰਬਰ ਨੂੰ ਫਰੀ ਮੈਡੀਕਲ ਚੈੱਕਅਪ ਅਤੇ ਖੂਨਦਾਨ ਕੈਂਪ : ਅੰਕੁਰ ਸਿੰਗਲਾ, ਵਿਕਾਸ ਮਿੱਤਲ

ਸਵ. ਗੌਰਵ ਗਾਬਾ ਜੀ ਦੀ ਨਿੱਘੀ ਯਾਦ ਵਿੱਚ ਮਾਨਵ ਸੇਵਾ ਉੱਤਮ ਸੇਵਾ ਵੱਲੋਂ ਲਗਾਇਆ ਜਾਵੇਗਾ 29- ਸਤੰਬਰ ਨੂੰ ਫਰੀ ਮੈਡੀਕਲ ਚੈੱਕਅਪ ਅਤੇ ਖੂਨਦਾਨ ਕੈਂਪ : ਅੰਕੁਰ ਸਿੰਗਲਾ, ਵਿਕਾਸ ਮਿੱਤਲ
ਨਾਭਾ, 18 ਸਤੰਬਰ () ਮਾਨਵ ਸੇਵਾ ਉੱਤਮ ਸੇਵਾ ਨਾਭਾ ਵੱਲੋਂ ਸਵ. ਗੌਰਵ ਗਾਬਾ ਜੀ (ਸਪੁੱਤਰ ਸ਼੍ਰੀ ਰਮੇਸ਼ ਗਾਬਾ ਸਮਾਜ ਸੇਵੀ) ਦੀ ਨਿੱਘੀ ਯਾਦ ਵਿੱਚ 2ਵਾਂ ਫ਼ਰੀ ਮੈਡੀਕਲ ਚੈੱਕਅਪ ਅਤੇ 14ਵਾਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੀ ਜਾਣਕਾਰੀ ਦਿੰਦਿਆ ਮੁੱਖ ਸੇਵਾਦਾਰ ਵਿਕਾਸ ਮਿੱਤਲ ਅਤੇ ਅੰਕੁਰ ਸਿੰਗਲਾ ਨੇ ਦੱਸਿਆ ਕਿ ਇਹ ਕੈਂਪ ਸੰਵਾਦ ਗਰੁੱਪ ਦੇ ਮੁੱਖੀ ਰਾਜੇਸ਼ ਢੀਂਗਰਾ ਨਾਭਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਕੈਂਪ ਸ਼੍ਰੀ ਹਨੁਮਾਨ ਮੰਦਿਰ ਬਠਿੰਡੀਆ ਮੁਹੱਲਾ ਨਾਭਾ ਵਿਖੇ, ਸਮਾਂ: ਸਵੇਰੇ 9.00 ਤੋਂ 2.00 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਹੁੰਚ ਰਹੇ ਡਾ ਅਨੂਮੇਹਾ ਭੱਲਾ (ਸ਼ੂਗਰ, ਬੀ.ਪੀ. ਅਤੇ ਦਿਲ ਦੇ ਰੋਗਾ ਦੇ ਮਾਹਿਰ), ਡਾ. ਏਕਤਾ (ਔਰਤ ਰੋਗਾ ਦੇ ਮਾਹਿਰ), ਡਾ. ਰਾਜਪਾਲ ਸਿੰਘ (ਅਪ੍ਰੇਸ਼ਨਾਂ ਦੇ ਮਾਹਿਰ), ਸ. ਹਰਦੀਪ ਸਿੰਘ ਰੰਧਾਵਾ (ਅੱਖਾਂ ਦੇ ਰੋਗਾ ਦੇ ਮਾਹਿਰ), ਡਾ. ਅਮਨਦੀਪ ਕੌਰ (ਆਯੂਰਵੈਦਿਕ ਦਵਾਈਆਂ ਦੇ ਮਾਹਿਰ) ਆਦਿ ਟੀਮ ਮਰੀਜ਼ਾਂ ਦਾ ਚੈੱਕ ਅਪ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਲੋੜਵੰਦਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆ ਅਤੇ ਈ.ਸੀ.ਜੀ ਅਤੇ ਡਾਕਟਰ ਕੰਗ ਲੈਬਾਟਰੀਜ ਵਲੋਂ ਡਾਕਟਰ ਐਚ ਐਸ ਕੰਗ ਦੀ ਦੇਖ ਰੇਖ ਹੇਠ ਸ਼ੂਗਰ ਦੇ ਟੈਸਟ ਮੁਫ਼ਤ ਕੀਤੇ ਜਾਣਗੇ। ਇਸ ਮੌਕੇ ਵਿਕਾਸ ਮਿੱਤਲ, ਅੰਕੁਰ ਸਿੰਗਲਾ, ਕਮਲ ਗੋਇਲ, ਰਵਿੰਦਰ ਸਿੰਘ, ਸੁਨੀਲ ਗੁਪਤਾ, ਦੀਪਕ ਕੁਮਾਰ, ਵਰੁਣ ਸਿੰਗਲਾ, ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top