Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:00 pm

+91 90915 01313 , +91 90916 01313

punjabbanni@gmail.com
punjabbani@yahoo.com

ਬੱਸ ਪਲਟਣ ਕਾਰਨ 38 ਯਾਤਰੀ ਜ਼ਖਮੀ

ਬੱਸ ਪਲਟਣ ਕਾਰਨ 38 ਯਾਤਰੀ ਜ਼ਖਮੀ

ਬੱਸ ਪਲਟਣ ਕਾਰਨ 38 ਯਾਤਰੀ ਜ਼ਖਮੀ
ਕਨੌਜ : ਉਤਰ ਪ੍ਰਦੇਸ਼ ਸੂਬੇ ਦੇ ਤਿਵਰਾ ਥਾਣਾ ਅਧੀਨ ਪੈਂਦੇ ਖੇਤਰ ਵਿੱਚ ਇੱਕ ਸਲੀਪਰ ਬੱਸ ਪਲਟਣ ਕਾਰਨ 38 ਯਾਤਰੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਲਖਨਊ-ਆਗਰਾ ਐਕਸਪ੍ਰੈੱਸ ਵੇਅ ’ਤੇ ਸ਼ੱਕਰਵਾਰ ਦੇਰ ਰਾਤ ਕਰੀਬ 12:15 ਵਜੇ ਵਾਪਰਿਆ। ਖੇਤਰ ਦੀ ਸਰਕਲ ਅਧਿਕਾਰੀ (ਸੀ. ਓ.) ਪ੍ਰਿਅੰਕਾ ਵਾਜਪਾਈ ਨੇ ਕਿਹਾ ਕਿ ਬੱਸ 80 ਯਾਤਰੀਆਂ ਨੂੰ ਲੈ ਕੇ ਗੋਂਡਾ ਤੋਂ ਦਿੱਲੀ ਜਾ ਰਹੀ ਇੱਕ ਸਲੀਪਰ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਅਤੇ 38 ਯਾਤਰੀ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Advertisement
Advertisement
Advertisement
Advertisement
Scroll to Top