Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:27 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਹੱਦੋ਼ ਪਾਰ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰ

ਸਰਹੱਦੋ਼ ਪਾਰ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰ

ਸਰਹੱਦੋ਼ ਪਾਰ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰ
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਜਾਣਕਾਰੀ ਦੇ ਅਧਾਰ ਤੇ ਕਾਰਵਾਈ ਕਰਦਿਆਂ ਦੋ ਸ਼ੱਕੀ ਵਿਅਕਤੀਆਂ ਨੂੰ ਗਿਰਫ਼ਤਾਰ ਕਰਕੇ 4 ਗਲੌਕ-26 ਪਿਸਤੌਲ ਬਰਾਮਦ ਕੀਤੇ ਹਨ। ਇਸ ਬਰਾਮਦਗੀ ਅਤੇ ਗ੍ਰਫਤਾਰੀ ਦੇ ਨਾਲ ਸਰਹੱਦ ਪਾਰੋਂ ਚੱਲ ਰਿਹਾ ਤਸਕਰੀ ਦੇ ਮੋਡਿਊਲ ਦਾ ਪਰਦਾਫਾਸ਼ ਪੁਲਿਸ ਵੱਲੋਂ ਕੀਤਾ ਗਿਆ ਹੈ। ਫੜੇ ਗਏ ਸਮਗਲਰ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈਟਵਰਕ ਦੇ ਨਾਲ ਜੁੜੇ ਹੋਏ ਸਨ। ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਭਾਰਤ ਵਿੱਚ ਭੇਜੀ ਜਾਂਦੀ ਸੀ। ਪੁਲਿਸ ਵੱਲੋਂ ਇਸ ਤਸਕਰੀ ਨੈਟਵਰਕ ਨਾਲ ਜੁੜੇ ਲਿੰਕ ਸਬੰਧੀ ਤਫਤੀਸ਼ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top