Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:04 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਬਰਫ ਫੈਕਟਰੀ ’ਚ ਗੈਸ ਲੀਕ ਨਾਲ ਪਈਆ ਭਾਜੜਾਂ

ਜਲੰਧਰ ਬਰਫ ਫੈਕਟਰੀ ’ਚ ਗੈਸ ਲੀਕ ਨਾਲ ਪਈਆ ਭਾਜੜਾਂ

ਜਲੰਧਰ ਬਰਫ ਫੈਕਟਰੀ ’ਚ ਗੈਸ ਲੀਕ ਨਾਲ ਪਈਆ ਭਾਜੜਾਂ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ’ਚ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋਂ ਇੱਕ ਬਰਫ ਦੀ ਫੈਕਟਰੀ ’ਚ ਗੈਸ ਲੀਕ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਬਰਫ ਦੀ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਸ ਲੀਕ ਹੋਣ ਕਾਰਨ ਸਾਹ ਲੈਣਾ ਔਖਾ ਹੋ ਗਿਆ। ਫਿਲਹਾਲ ਮੌਕੇ ’ਤੇ ਪ੍ਰਸ਼ਾਸਨ ਪਹੁੰਚ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦਮੋਰਿਆ ਪੁੱਲ ਰੇਲਵੇ ਸਟੇਸ਼ਨ ਨੇੜੇ ਇਹ ਘਟਨਾ ਵਾਪਰੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ। ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਫੈਕਟਰੀ ’ਚ 4 ਬੰਦੇ ਫਸੇ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top