Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:33 pm

+91 90915 01313 , +91 90916 01313

punjabbanni@gmail.com
punjabbani@yahoo.com

ਇਸਤਰੀ ਤੇ ਬਾਲ ਵਿਕਾਸ ਵਿਭਾਗ ਮਨਾਇਆ ਤ੍ਰਿਪੜੀ ਵਿਖੇ ਪੋਸ਼ਣ ਮਾਹ

ਇਸਤਰੀ ਤੇ ਬਾਲ ਵਿਕਾਸ ਵਿਭਾਗ ਮਨਾਇਆ ਤ੍ਰਿਪੜੀ ਵਿਖੇ ਪੋਸ਼ਣ ਮਾਹ

ਇਸਤਰੀ ਤੇ ਬਾਲ ਵਿਕਾਸ ਵਿਭਾਗ ਮਨਾਇਆ ਤ੍ਰਿਪੜੀ ਵਿਖੇ ਪੋਸ਼ਣ ਮਾਹ
ਪਟਿਆਲਾ, 25 ਸਤੰਬਰ () :ਸ਼ਾਹੀ ਸ਼ਹਿਰ ਪਟਿਆਲਾ ਦੇ ਤ੍ਰਿਪੜੀ 2 ਵਿਖੇ ਅੱਜ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਪਟਿਆਲਾ ਅਰਬਨ ਦੇ ਪ੍ਰਾਜੈਕਟ ਅਫ਼ਸਰ ਪ੍ਰਦੀਪ ਗਿੱਲ ਦੀ ਅਗਵਾਈ ਹੇਠ ਪੋਸ਼ਣ ਮਾਹ ਮਨਾਇਆ ਗਿਆ। ਇਸ ਮੌਕੇ ਪੋਸ਼ਣ ਮਾਹ ਸਮਾਗਮ ਦੀ ਅਗਵਾਈ ਕਰਦਿਆਂ ਸੁਪਰਵਾਈਜਰ ਰਾਜ ਰਾਣੀ ਨੇ ਦੱਸਿਆ ਕਿ ਪੋਸ਼ਣ ਮਾਹ ਹਰ ਸਾਲ 1 ਸਤੰਬਰ ਤੋਂ 30 ਸਤੰਬਰ ਤੰਕ ਮਨਾਇਆ ਜਾਂਦਾ ਹੈ, ਜਿਸ ਦੌਰਾਨ ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਜ ਤੇ ਹੈਲਪਰਜ ਵਲੋਂ ਆਂਗਣਵਾੜੀ ਲਾਭਪਾਤਰੀਆਂ ਨੂੰ ਪੋਸ਼ਣ ਸਬੰਧਤ ਜਾਣਕਾਰੀ ਦਿੱਤੀ ਜਾਂਦੀ ਹੈ। ਪੋਸ਼ਣ ਵਿਚ ਪੰਜ ਸੂਤਰਾਂ ਤੋਂ ਇਲਾਵਾ ਗਰਭਵਤੀ, ਨਰਸਿੰਗ ਮਾਵਾਂ ਤੇ ਜੀਰੋ ਤੋਂ 6 ਸਾਲ ਤੱਕ ਦੇ ਬੱਚਿਆਂ ਵਾਸਤੇ ਘੱਟ ਲਾਗਤ ਨਾਲ ਬਣੇ ਪੋਸ਼ਟਿਕ ਅਹਾਰਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਤੇ ਮੌਕੇ ਤੇ ਪੋਸ਼ਟਿਕ ਆਹਾਰ ਬਣਾ ਕੇ ਵੀ ਵਿਖਾਏ ਗਏ ਹਨ।ਸੁਪਰਵਾਈਜਰ ਰਾਜ ਰਾਣੀ ਨੇ ਦੱਸਿਆ ਕਿ ਇਸ ਮੌਕੇ ਗੋਦ ਭਰਾਈ ਰਸਮ ਵੀ ਕੀਤੀ ਗਈ। ਇਸ ਮੌਕੇ ਆਂਗਣਵਾੜੀ ਵਰਕਰਾਂ ਤੇਹੈਲਪਰਾਂ ਵਿਚ ਮਾਇਆ ਕੌਰ, ਮੰਜੂ ਬਾਲਾ, ਮੀਰਾ ਰਾਣੀ, ਮਨਜੀਤ ਕੌਰ, ਕਮਲੇਸ਼ ਰਾਣੀ, ਨੀਲਮ ਰਾਣੀ, ਬਲਵਿੰਦਰ ਕੌਰ, ਜਨਕ ਦੁਲਾਰੀ ਅਤੇ ਹੋਰ ਆਂਗਣਵਾੜੀ ਵਰਕਰਜ਼ਤੇ ਹੈਲਪਰਜ਼ ਵੀ ਸ਼ਾਮਲ ਸਨ।

Advertisement
Advertisement
Advertisement
Advertisement
Scroll to Top