Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:45 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਮੁੱਖ ਮੰਤਰੀ ਹੁੱਡਾ ਦਾ ਬਿਆਨ ਕਿਸਾਨਾਂ ਦੀ ਤਾਕਤ : ਕਿਸਾਨ ਆਗੂ ਬਲਦੇਵ ਸਿੰਘ ਸਿਰਸਾ

ਸਾਬਕਾ ਮੁੱਖ ਮੰਤਰੀ ਹੁੱਡਾ ਦਾ ਬਿਆਨ ਕਿਸਾਨਾਂ ਦੀ ਤਾਕਤ : ਕਿਸਾਨ ਆਗੂ ਬਲਦੇਵ ਸਿੰਘ ਸਿਰਸਾ

ਸਾਬਕਾ ਮੁੱਖ ਮੰਤਰੀ ਹੁੱਡਾ ਦਾ ਬਿਆਨ ਕਿਸਾਨਾਂ ਦੀ ਤਾਕਤ : ਕਿਸਾਨ ਆਗੂ ਬਲਦੇਵ ਸਿੰਘ ਸਿਰਸਾ
ਅੰਮ੍ਰਿਤਸਰ : ਕਿਸਾਨ ਆਗੂ ਬਲਦੇਵ ਸਿੰਘ ਸਰਸਾ ਨੇ ਹਰਿਆਣਾ ਦੇ ਸਾਬਕਾ ਭੁਪਿੰਦਰ ਹੁੱਡਾ ਵੱਲੋਂ ਦਿੱਤੇ ਗਏ ਬਿਆਨ ਕਿ ਹਰਿਆਣਾ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਦੇ ਬਾਰਡਰ ਤੇ ਉੱਤੇ ਬਣੇ ਬੈਰੀਗੇਟਿੰਗਾਂ ਨੂੰ ਹਟਾਇਆ ਜਾਵੇਗਾ ਦੀ ਸ਼ਲਾਘਾ ਕਰਦਿਆਂ ਕਿਸਾਨ ਆਗੂ ਬਲਦੇਵ ਸਿੰਘ ਸਰਸਾ ਨੇ ਕਿਹਾ ਕਿ ਕਿਸਾਨਾਂ ਦੀ ਤਾਕਤ ਨੂੰ ਹੁਣ ਹਰ ਇੱਕ ਸਰਕਾਰ ਸਮਝਦੀ ਹੈ। ਦੱਸਣਯੋਗ ਹੈ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਵਾਸਤੇ 13 ਮਹੀਨੇ ਦੇ ਕਰੀਬ ਕਿਸਾਨਾਂ ਨੇ ਸ਼ੰਭੂ ਬਾਰਡਰ ਤੇ ਬੈਠ ਪ੍ਰਦਰਸ਼ਨ ਕੀਤਾ ਸੀ ਜਿਸ ਵਿੱਚ ਕੜਾਕੇ ਦੀ ਠੰਡ ਅਤੇ ਗਰਮੀ ਦਾ ਸਾਹਮਣਾ ਕਰਨਾ ਪਿਆ ਸੀ ਉਥੇ ਹੀ ਜਦੋਂ ਕੇਂਦਰ ਸਰਕਾਰ ਵੱਲੋਂ ਇਹ ਤਿੰਨੇ ਖੇਤੀ ਕਾਨੂੰਨ ਤੇ ਵਿੱਚ ਬਦਲਾਵ ਕਰਨ ਦੀ ਗੱਲ ਕਹੀ ਗਈ ਉਸ ਵੇਲੇ ਕਿਸਾਨਾਂ ਵੱਲੋਂ ਆਪਣੇ ਆਪਣੇ ਸੂਬਿਆਂ ਦੇ ਵੱਲ ਦੁਬਾਰਾ ਤੋਂ ਕੂਚ ਕੀਤੀ ਗਈ ਲੇਕਿਨ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਤਰਹਾਂ ਦਾ ਖੇਤੀ ਕਾਨੂੰਨ ਦੇ ਵਿੱਚ ਸੁਧਾਰ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਕਿਸਾਨਾਂ ਵੱਲੋਂ ਦਿੱਲੀ ਵਿੱਚ ਜਾ ਕੇ ਧਰਨਾ ਲਗਾਉਣ ਦੀ ਗੱਲ ਕੀਤੀ ਗਈ ਜਿਸ ਤੋਂ ਬਾਅਦ ਹੁਣ ਹਰਿਆਣਾ ਦੇ ਵਿੱਚ ਚੋਣਾਂ ਹਨ ਅਤੇ ਚੋਣਾਂ ਦੇ ਦੌਰਾਨ ਭੁਪਿੰਦਰ ਹੁੱਡਾ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ ਤੇ ਕਿਹਾ ਗਿਆ ਹੈ ਕਿ ਜੇਕਰ ਉਹਨਾਂ ਦੀ ਸਰਕਾਰ ਹਰਿਆਣਾ ਚ ਬਣਦੀ ਹੈ ਤਾਂ ਕਿਸਾਨਾਂ ਨੂੰ ਬੇਝਿਜਕ ਦਿੱਲੀ ਜਾਣ ਲਈ ਇਹ ਬੈਰੀਗੇਟਿੰਗ ਚੁੱਕੀ ਜਾਵੇਗੀ।

Advertisement
Advertisement
Advertisement
Advertisement
Scroll to Top