Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:48 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਰ-ਕਾਨੂੰਨੀ ਗਤੀਵਿਧੀਆਂ ਦਾ ਸ਼ੱਕ ਹੁੰਦਾ ਹੈ ਤਾਂ ਕੰਪਨੀ ਇਨ੍ਹਾਂ ਯੂਜ਼ਰਜ਼ ਦੇ ਫੋਨ ਨੰਬਰ ਅਤੇ ਐਡਰੈੱਸ ਸਰਕਾਰ ਨਾਲ ਸ਼ੇਅਰ ਕਰੇਗੀ : ਟੈਲੀਗ੍ਰਾਮ ਸੀਈਓ ਪਾਵੇਲ ਡੁਰੋਵ

ਗੈਰ-ਕਾਨੂੰਨੀ ਗਤੀਵਿਧੀਆਂ ਦਾ ਸ਼ੱਕ ਹੁੰਦਾ ਹੈ ਤਾਂ ਕੰਪਨੀ ਇਨ੍ਹਾਂ ਯੂਜ਼ਰਜ਼ ਦੇ ਫੋਨ ਨੰਬਰ ਅਤੇ ਐਡਰੈੱਸ ਸਰਕਾਰ ਨਾਲ ਸ਼ੇਅਰ ਕਰੇਗੀ : ਟੈਲੀਗ੍ਰਾਮ ਸੀਈਓ ਪਾਵੇਲ ਡੁਰੋਵ

ਗੈਰ-ਕਾਨੂੰਨੀ ਗਤੀਵਿਧੀਆਂ ਦਾ ਸ਼ੱਕ ਹੁੰਦਾ ਹੈ ਤਾਂ ਕੰਪਨੀ ਇਨ੍ਹਾਂ ਯੂਜ਼ਰਜ਼ ਦੇ ਫੋਨ ਨੰਬਰ ਅਤੇ ਐਡਰੈੱਸ ਸਰਕਾਰ ਨਾਲ ਸ਼ੇਅਰ ਕਰੇਗੀ : ਟੈਲੀਗ੍ਰਾਮ ਸੀਈਓ ਪਾਵੇਲ ਡੁਰੋਵ
ਨਵੀਂ ਦਿੱਲੀ : ਕਲਾਊਡ ਆਧਾਰਿਤ ਡੈਸਕਟਾਪ ਅਤੇ ਮੋਬਾਈਲ ਮੈਸੇਜਿੰਗ ਐਪ ਟੈਲੀਗ੍ਰਾਮ ਨੂੰ ਲੈ ਕੇ ਵੱਡੀ ਅਪਡੇਟ ਆਈ ਹੈ। ਟੈਲੀਗ੍ਰਾਮ ਦੇ ਸੀਈਓ ਪਾਵੇਲ ਡੁਰੋਵ ਨੇ ਐਲਾਨ ਕੀਤਾ ਹੈ ਕਿ ਕੰਪਨੀ ਲਾਅ ਇਨਫੋਰਸਮੈਂਟ ਨਾਲ ਯੂਜ਼ਰਜ਼ ਦੇ ਵੇਰਵੇ ਸਾਂਝੇ ਕਰੇਗੀ । ਜੇ ਟੈਲੀਗ੍ਰਾਮ ਯੂਜ਼ਰਜ਼ `ਤੇ ਗੈਰ-ਕਾਨੂੰਨੀ ਗਤੀਵਿਧੀਆਂ ਦਾ ਸ਼ੱਕ ਹੁੰਦਾ ਹੈ ਤਾਂ ਕੰਪਨੀ ਇਨ੍ਹਾਂ ਯੂਜ਼ਰਜ਼ ਦੇ ਫੋਨ ਨੰਬਰ ਅਤੇ ਐਡਰੈੱਸ ਸਰਕਾਰ ਨਾਲ ਸ਼ੇਅਰ ਕਰੇਗੀ। ਇਹ ਨਵੀਂ ਅਪਡੇਟ ਪਿਛਲੇ ਮਹੀਨੇ ਫਰਾਂਸੀਸੀ ਅਧਿਕਾਰੀਆਂ ਦੁਆਰਾ ਡੁਰੋਵ ਦੀ ਗ੍ਰਿਫਤਾਰੀ ਤੋਂ ਬਾਅਦ ਆਈ ਹੈ। ਉਸ ’ਤੇ ਟੈਲੀਗ੍ਰਾਮ ਉਪਰ ਗੈਰ-ਕਾਨੂੰਨੀ ਗਤੀਵਿਧੀਆਂ ਦੀ ਜਾਂਚ ਵਿਚ ਸਹਿਯੋਗ ਨਾ ਦੇਣ ਦੇ ਦੋਸ਼ ਲੱਗੇ ਸਨ ਡੁਰੋਵ ਨੇ ਜਾਣਕਾਰੀ ਦਿੱਤੀ ਹੈ ਕਿ ਟੈਲੀਗ੍ਰਾਮ ਨੇ ਨਵੇਂ ਬਦਲਾਅ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਨਿਯਮਾਂ ਅਤੇ ਸੇਵਾ ਦੀਆਂ ਸ਼ਰਤਾਂ ਨੂੰ ਅਪਡੇਟ ਕੀਤਾ ਹੈ । ਟੈਲੀਗ੍ਰਾਮ ਦੇ ਸਰਚ ਫੀਚਰ ਨੂੰ ਲੈ ਕੇ ਵੀ ਵੱਡੀ ਅਪਡੇਟ ਹੈ। ਕੰਪਨੀ ਨੇ ਫੈਸਲਾ ਕੀਤਾ ਹੈ ਕਿ ਟੈਲੀਗ੍ਰਾਮ ਦੇ ਸਰਚ ਫੀਚਰ ਰਾਹੀਂ ਗੈਰ-ਕਾਨੂੰਨੀ ਸਾਮਾਨ ਜਾਂ ਸਮੱਗਰੀ ਦੀ ਖੋਜ `ਤੇ ਪਾਬੰਦੀ ਲਗਾਈ ਜਾਵੇਗੀ । ਜੇ ਕੋਈ ਵੀ ਟੈਲੀਗ੍ਰਾਮ ਯੂਜ਼ਰ ਪਲੇਟਫਾਰਮ `ਤੇ ਸਰਚ ਆਈਕਨ ਨਾਲ ਅਜਿਹੀ ਗਲਤ ਸਮੱਗਰੀ ਨੂੰ ਲੱਭਦਾ ਹੈ ਜਾਂ ਸਾਂਝਾ ਕਰਦਾ ਹੈ, ਤਾਂ ਉਸ ਦਾ ਵੇਰਵਾ ਸਿੱਧਾ ਸਰਕਾਰੀ ਅਧਿਕਾਰੀਆਂ ਕੋਲ ਜਾਵੇਗਾ ।

Advertisement
Advertisement
Advertisement
Advertisement
Scroll to Top