ਪੰਜਾਬ ਸਰਕਾਰ ਕੀਤੇ 22 ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਕੀਤੇ 22 ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬੁ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ
22 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ ਕਿਉਂਕਿ ਪੰਜਾਬ ਵਿਚ ਪੰਚਾਇਤੀ ਚੋਣਾਂ ਦੇ ਚਲਦਿਆਂ ਚੋਣ ਜਾਬਤਾ ਲੱਗਣ ਵਾਲਾ ਹੈ।