Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:05 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਛੱਡ ਭਾਜਪਾ ਜੁਆਇਨ ਕਰਨ ਦੀਆਂ ਕਿਆਸਰਾਈਆਂ ਨੂੰ ਕੁਮਾਰੀ ਸ਼ੈਲਜਾ ਵਲੋਂ ਆਪਣਾ ਜਨਮ ਦਿਨ ਮਲਿਕਾਰਜੁਨ ਖੜਗੇ ਨਾਲ ਮਨਾ ਕੇ ਦਿੱਤਾ ਵਿਰਾਮ

ਕਾਂਗਰਸ ਛੱਡ ਭਾਜਪਾ ਜੁਆਇਨ ਕਰਨ ਦੀਆਂ ਕਿਆਸਰਾਈਆਂ ਨੂੰ ਕੁਮਾਰੀ ਸ਼ੈਲਜਾ ਵਲੋਂ ਆਪਣਾ ਜਨਮ ਦਿਨ ਮਲਿਕਾਰਜੁਨ ਖੜਗੇ ਨਾਲ ਮਨਾ ਕੇ ਦਿੱਤਾ ਵਿਰਾਮ

ਕਾਂਗਰਸ ਛੱਡ ਭਾਜਪਾ ਜੁਆਇਨ ਕਰਨ ਦੀਆਂ ਕਿਆਸਰਾਈਆਂ ਨੂੰ ਕੁਮਾਰੀ ਸ਼ੈਲਜਾ ਵਲੋਂ ਆਪਣਾ ਜਨਮ ਦਿਨ ਮਲਿਕਾਰਜੁਨ ਖੜਗੇ ਨਾਲ ਮਨਾ ਕੇ ਦਿੱਤਾ ਵਿਰਾਮ
ਚੰਡੀਗੜ੍ਹ : ਹਰਿਆਣਾ ਵਿਚ ਸੀਨੀਅਰ ਕਾਂਗਰਸੀ ਲੀਡਰ ਕੁਮਾਰੀ ਸ਼ੈਲਜਾ ਨੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨਾਲ ਆਪਣਾ ਜਨਮ ਦਿਨ ਮਨਾ ਕੇ ਉਨ੍ਹਾਂ ਕਿਆਸਰਾਈਆਂ ਨੂੰ ਵਿਰਾਮ ਦਿੱਤਾ ਹੈ ਜਿਨ੍ਹਾਂ ਵਿਚ ਵਾਰ ਵਾਰ ਇਹੋ ਆਖਿਆ ਜਾ ਰਿਹਾ ਸੀ ਕਿ ਕੁਮਾਰੀ ਸ਼ੈਲਜਾ ਨਾਲ ਕਾਂਗਰਸ ਵਿਚ ਕੁਝ ਠੀਕ ਨਹੀਂ ਚੱਲ ਰਿਹਾ ਤੇ ਉਹ ਕਾਂਗਰਸ ਛੱਡ ਭਾਜਪਾ ਵਿਚ ਜਾ ਰਹੀ ਹਨ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨਾਲ ਆਪਣਾ ਜਨਮ ਦਿਨ ਮਨਾਉਣ ਤੇ ਖੜਗੇ ਵਲੋਂ ਮਿਲੀਆਂ ਸ਼ੁਭਕਾਮਨਾਵਾਂ ਅਤੇ ਪਿਆਰ ਦਾ ਸ਼ੈਲਜਾ ਨੇ ਧੰਨਵਾਦਵੀ ਕੀਤਾ। ਦੱਸਣਯੋਗ ਹੈ ਕਿ ਖੜਗੇ ਨਾਲ ਜਨਮ ਦਿਨ ਮਨਾ ਇਕ ਤਰ੍ਹਾਂ ਨਾਲ ਕੁਮਾਰੀ ਸੈਲਜਾ ਨੇ ਭਾਜਪਾ ਨੂੰ ਜਵਾਬ ਦਿੱਤਾ ਹੈ ਉਹ ਕਾਂਗਰਸ ਵਿਚ ਹੀ ਹਨ ਤੇ ਕਾਂਗਰਸ ਛੱਡਣ ਅਤੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਦੇ ਨਾਮ ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਗਲਤ ਹਨ।

Advertisement
Advertisement
Advertisement
Advertisement
Scroll to Top