Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:09 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ `ਚ ਦੁਰਗਾ ਪੂਜਾ ਤੋਂ ਪਹਿਲਾਂ ਕੁਝ ਮੰਦਰਾਂ ਨੂੰ ਬੰਗਲਾਦੇਸ਼ ਵਿੱਚ ਇਸਲਾਮੀ ਸਮੂਹਾਂ ਦਿੱਤੀਆਂ ਧਮਕੀਆਂ

ਬੰਗਲਾਦੇਸ਼ `ਚ ਦੁਰਗਾ ਪੂਜਾ ਤੋਂ ਪਹਿਲਾਂ ਕੁਝ ਮੰਦਰਾਂ ਨੂੰ ਬੰਗਲਾਦੇਸ਼ ਵਿੱਚ ਇਸਲਾਮੀ ਸਮੂਹਾਂ ਦਿੱਤੀਆਂ ਧਮਕੀਆਂ

ਬੰਗਲਾਦੇਸ਼ `ਚ ਦੁਰਗਾ ਪੂਜਾ ਤੋਂ ਪਹਿਲਾਂ ਕੁਝ ਮੰਦਰਾਂ ਨੂੰ ਬੰਗਲਾਦੇਸ਼ ਵਿੱਚ ਇਸਲਾਮੀ ਸਮੂਹਾਂ ਦਿੱਤੀਆਂ ਧਮਕੀਆਂ
ਨਵੀਂ ਦਿੱਲੀ : ਬੰਗਲਾਦੇਸ਼ `ਚ ਦੁਰਗਾ ਪੂਜਾ ਤੋਂ ਪਹਿਲਾਂ ਕੁਝ ਮੰਦਰਾਂ ਨੂੰ ਬੰਗਲਾਦੇਸ਼ ਵਿੱਚ ਇਸਲਾਮੀ ਸਮੂਹਾਂ ਨੇ ਮੰਦਰ ਕਮੇਟੀਆਂ ਨੂੰ ਧਮਕੀਆਂ ਦਿੱਤੀਆਂ ਸਨ ਕਿ ਜੇ ਉਹ ਦੁਰਗਾ ਪੂਜਾ ਕਰਨੀ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਲੱਖ ਬੰਗਲਾਦੇਸ਼ੀ ਟਕੇ ਦੇਣੇ ਪੈਣਗੇ ਅਤੇ ਜੇ ਪੈਸੇ ਨਹੀਂ ਦਿੱਤੇ ਗਏ ਤਾਂ ਪੂਜਾ ਨਹੀਂ ਹੋਣ ਦਿੱਤੀ ਜਾਵੇਗੀ, ਇਸ ਦੇ ਨਾਲ ਹੀ 22 ਸਤੰਬਰ ਨੂੰ ਲਕਸ਼ਮੀਗੰਜ ਜਿ਼ਲ੍ਹੇ ਦੇ ਰਾਏਪੁਰ ਇਲਾਕੇ `ਚ ਮਦਰੱਸੇ ਦੇ ਕੁਝ ਲੋਕਾਂ ਨੇ ਦੁਰਗਾ ਦੀਆਂ ਮੂਰਤੀਆਂ ਤੋੜ ਦਿੱਤੀਆਂ ਸਨ। ਪਿਛਲੇ ਦਿਨੀ ਬਰਗੁਨਾ ਜਿ਼ਲ੍ਹੇ ਵਿੱਚ ਵੀ ਮੂਰਤੀਆਂ ਦੀ ਭੰਨਤੋੜ ਕੀਤੀ ਗਈ।ਹਿੰਦੂ ਭਾਈਚਾਰੇ ਦੇ ਕੁਝ ਲੋਕਾਂ ਨੇ ਇਸ ਮਾਮਲੇ `ਤੇ
ਚਟਗਾਂਵ ਅਤੇ ਖੁਲਨਾ ਦੇ ਜਿ਼ਲ੍ਹਾ ਅਧਿਕਾਰੀਆਂ ਕੋਲ ਸਿ਼ਕਾਇਤਾਂ ਵੀ ਦਰਜ ਕਰਵਾਈਆਂ ਸਨ। ਹਿੰਦੂ ਬੋਧੀ ਈਸਾਈ ਏਕਤਾ ਪ੍ਰੀਸ਼ਦ ਦੇ ਜਨਰਲ ਸਕੱਤਰ ਮਹਿੰਦਰ ਨਾਥ ਨੇ ਕਿਹਾ ਕਿ ਖੁਲਨਾ ਸ਼ਹਿਰ ਦੇ ਦਕੋਪ ਸ਼ਹਿਰ ਦੇ 25 ਤੋਂ ਵੱਧ ਮੰਦਰਾਂ ਨੂੰ ਪੰਜ ਦਿਨਾਂ ਤਿਉਹਾਰ ਮਨਾਉਣ ਲਈ 5 ਲੱਖ ਰੁਪਏ ਦੀ ਮੰਗ ਕਰਨ ਦੀਆਂ ਧਮਕੀਆਂ ਮਿਲੀਆਂ ਹਨ। ਜ਼ਿਕਰਯੋਹ ਹੈ ਕਿ ਕੁਝ ਦਿਨ ਪਹਿਲਾਂ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਸੀ ਕਿ ਦੁਰਗਾ ਪੂਜਾ ਦੌਰਾਨ ਅਜ਼ਾਨ ਤੋਂ ਪਹਿਲਾਂ ਅਤੇ ਨਮਾਜ਼ ਦੌਰਾਨ ਕੋਈ ਵੀ ਸੰਗੀਤ ਨਾ ਵਜਾਇਆ ਜਾਵੇ।

Advertisement
Advertisement
Advertisement
Advertisement
Scroll to Top