Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:05 am

+91 90915 01313 , +91 90916 01313

punjabbanni@gmail.com
punjabbani@yahoo.com

ਔਰਤ ਦੇ ਕੰਨਾਂ `ਚ ਲੱਗੇ ਈਅਰਬਡਸ ਫਟਣ ਨਾਲ ਔਰਤ ਦੀ ਸੁਣਨ ਦੀ ਸਮਰੱਥਾ ਹੋਈ ਖਤਮ

ਔਰਤ ਦੇ ਕੰਨਾਂ `ਚ ਲੱਗੇ ਈਅਰਬਡਸ ਫਟਣ ਨਾਲ ਔਰਤ ਦੀ ਸੁਣਨ ਦੀ ਸਮਰੱਥਾ ਹੋਈ ਖਤਮ

ਔਰਤ ਦੇ ਕੰਨਾਂ `ਚ ਲੱਗੇ ਈਅਰਬਡਸ ਫਟਣ ਨਾਲ ਔਰਤ ਦੀ ਸੁਣਨ ਦੀ ਸਮਰੱਥਾ ਹੋਈ ਖਤਮ
ਤੁਰਕੀ : ਵਿਦੇਸ਼ੀ ਧਰਤੀ ਤੁਰਕੀ ਵਿਖੇ ਕਮਿਊਨਿਟੀ ਫੋਰਮ `ਤੇ ਇਕ ਯੂਜ਼ਰ ਬਾਏਜ਼ਿਟ ਨੇ ਕਿਹਾ ਕਿ ਜਦੋਂ ਉਸ ਦੀ ਗਰਲਫ੍ਰੈਂਡ ਗਲੈਕਸੀ ਬਰਡਸ ਦੀ ਵਰਤੋਂ ਕਰ ਰਹੀ ਸੀ ਤਾਂ ਇਹ ਅਚਾਨਕ ਫਟ ਗਿਆ। ਇਸ ਘਟਨਾ ਤੋਂ ਬਾਅਦ ਉਸ ਨੇ ਸੈਮਸੰਗ ਤੋਂ ਤਕਨੀਕੀ ਸਹਾਇਤਾ ਦੀ ਮੰਗ ਕੀਤੀ ਪਰ ਕੰਪਨੀ ਦਾ ਜਵਾਬ ਉਸ ਲਈ ਨਿਰਾਸ਼ਾਜਨਕ ਸੀ । ਸੈਮਸੰਗ ਨੇ ਖਪਤਕਾਰ ਤੋਂ ਘਟਨਾ ਬਾਰੇ ਵਧੇਰੇ ਜਾਣਕਾਰੀ ਲਈ ਅਤੇ ਈਅਰਬਡਸ ਨੂੰ ਬਦਲਣ ਦੀ ਪੇਸ਼ਕਸ਼ ਕੀਤੀ ।
ਖਪਤਕਾਰ ਨੇ ਦੱਸਿਆ ਕਿ ਸੈਮਸੰਗ ਨੇ ਇਸ ਘਟਨਾ `ਤੇ ਮੁਆਫੀ ਮੰਗੀ ਹੈ ਪਰ ਇਹ ਵੀ ਕਿਹਾ ਕਿ ਉਨ੍ਹਾਂ ਨੇ ਫਟੇ ਈਅਰਬਡਸ ਦੀ ਜਾਂਚ ਕੀਤੀ ਅਤੇ ਕੋਈ ਠੋਸ ਕਾਰਨ ਨਹੀਂ ਮਿਲਿਆ। ਇਸ ਜਵਾਬ ਨੇ ਦੁਨੀਆ ਭਰ ਦੇ ਈਅਰਬਡਸ ਖਪਤਕਾਰਾਂ ਦੀਆਂ ਚਿੰਤਾਵਾਂ ਵਿਚ ਵਾਧਾ ਕਰ ਦਿੱਤਾ ਹੈ। ਕਈ ਖਪਤਕਾਰਾਂ ਨੇ ਸੋਸ਼ਲ ਮੀਡੀਆ `ਤੇ ਸੈਮਸੰਗ ਦੀ ਨਿੰਦਾ ਕਰਦਿਆਂ ਕੰਪਨੀ ਨੂੰ ਗਾਹਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top