Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:04 am

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਬੁੱਢਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਪਰਿਵਾਰ ਦੀ ਗੱਡੀ ਨਹਿਰ `ਚ ਡਿੱਗੀ

ਬਾਬਾ ਬੁੱਢਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਪਰਿਵਾਰ ਦੀ ਗੱਡੀ ਨਹਿਰ `ਚ ਡਿੱਗੀ

ਬਾਬਾ ਬੁੱਢਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਪਰਿਵਾਰ ਦੀ ਗੱਡੀ ਨਹਿਰ `ਚ ਡਿੱਗੀ
ਅੰਮ੍ਰਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਝਬਾਲ ਰੋਡ `ਤੇ ਸਥਿਤ ਮੂਲੇ ਚੱਕ ਪਿੰਡ ਵਿੱਚ ਉਸ ਸਮੇਂ ਹਾਦਸਾ ਵਾਪਰ ਗਿਆ ਜਦੋਂ ਬਾਬਾ ਬੁੱਢਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਇੱਕ ਪਰਿਵਾਰ ਦੀ ਘਰ ਹਾਦਸਾ ਗ੍ਰਸਤ ਹੋ ਗਈ । ਜਾਣਕਾਰੀ ਮੁਤਾਬਕ ਇੱਕ ਕਾਰ ਮੂਲੇ ਚੱਕ ਪਿੰਡ ਚੋਂ ਨਿਕਲਦੀ ਨਹਿਰ ਦੇ ਸੂਏ `ਚ ਜਾ ਡਿੱਗੀ । ਗਨੀਮਤ ਇਹ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਲੇਕਿਨ ਕਾਰ ਦੇ ਪਰਖੱਚੇ ਤੱਕ ਉੱਡ ਗਏ । ਇਸ ਦੌਰਾਨ ਪਿੰਡ ਦੇ ਹੀ ਲੋਕਾਂ ਨੇ ਦੱਸਿਆ ਕਿ ਇਹ ਮੂਲ ਚੱਕ ਪਿੰਡ ਤੋਂ ਝਬਾਲ ਰੋਡ ਦੇ ਨਾਲ ਜੋੜਦੀ ਪਿੰਡ ਦੀ ਇਕਲੌਤੀ ਸੜਕ ਹੈ ਲੇਕਿਨ ਇਸ ਤੇ ਸੂਏ ਦਾ ਪੁੱਲ ਬਹੁਤਾ ਹੀ ਭੀੜ ਹੈ ਜਿਸ ਕਾਰਨ ਆਏ ਦਿਨ ਹੀ ਹਾਦਸੇ ਵਾਪਰਨ ਦਾ ਡਰ ਰਹਿੰਦਾ ਹੈ ।

Advertisement
Advertisement
Advertisement
Advertisement
Scroll to Top